October 23, 2026, 4:13 am
----------- Advertisement -----------
HomeNewsLifestyleਕੋਟਕਪੂਰਾ ਗੋ.ਲੀ.ਕਾਂਡ: ਸੁਖਬੀਰ ਬਾਦਲ ਫਰੀਦਕੋਟ ਅਦਾਲਤ 'ਚ ਹੋਏ ਪੇਸ਼; ਅਗਲੀ ਸੁਣਵਾਈ 19...

ਕੋਟਕਪੂਰਾ ਗੋ.ਲੀ.ਕਾਂਡ: ਸੁਖਬੀਰ ਬਾਦਲ ਫਰੀਦਕੋਟ ਅਦਾਲਤ ‘ਚ ਹੋਏ ਪੇਸ਼; ਅਗਲੀ ਸੁਣਵਾਈ 19 ਅਗਸਤ ਨੂੰ

Published on

----------- Advertisement -----------

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਸਾਬਕਾ ਡੀਆਈਜੀ ਅਮਰ ਸਿੰਘ ਚਾਹਲ ਅਦਾਲਤ ਵਿੱਚ ਪੇਸ਼ ਹੋਏ। ਮਾਮਲੇ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ।
ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ 2 ਐਫਆਈਆਰ ਦਰਜ ਹਨ। ਇਸ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ SHO ਥਾਣਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਦੋਸ਼ੀ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...