October 23, 2026, 7:15 pm
----------- Advertisement -----------
HomeNewsBreaking Newsਕੋਟਕਪੂਰਾ ਗੋ+ਲੀਕਾਂ+ਡ: ਸੁਖਬੀਰ ਬਾਦਲ ਫਰੀਦਕੋਟ ਅਦਾਲਤ ਪਹੁੰਚੇ, 4 ਮਿੰਟ 'ਚ ਪੇਸ਼ੀ ਤੋਂ...

ਕੋਟਕਪੂਰਾ ਗੋ+ਲੀਕਾਂ+ਡ: ਸੁਖਬੀਰ ਬਾਦਲ ਫਰੀਦਕੋਟ ਅਦਾਲਤ ਪਹੁੰਚੇ, 4 ਮਿੰਟ ‘ਚ ਪੇਸ਼ੀ ਤੋਂ ਬਾਅਦ ਹੋਏ ਰਵਾਨਾ

Published on

----------- Advertisement -----------

ਫਰੀਦਕੋਟ, 12 ਅਪ੍ਰੈਲ 2023 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ 14 ਅਕਤੂਬਰ 2015 ਨੂੰ ਕੋਟਕਪੂਰਾ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਵਿੱਚ ਪੁੱਜੇ। ਉਹ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਅਜੈ ਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਸੁਖਬੀਰ ਕਰੀਬ ਸਾਢੇ 12 ਵਜੇ ਫਰੀਦਕੋਟ ਪਹੁੰਚੇ ਅਤੇ 4 ਮਿੰਟਾਂ ਵਿੱਚ ਹੀ ਅਦਾਲਤ ਵਿੱਚ ਹਾਜ਼ਰੀ ਲਗਵਾ ਕੇ ਚਲੇ ਗਏ।

ਸੁਖਬੀਰ ਬਾਦਲ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਆਗੂ ਮੌਜੂਦ ਸਨ। ਅਦਾਲਤ ‘ਚ ਪੇਸ਼ੀ ਤੋਂ ਬਾਅਦ ਬਾਹਰ ਆਏ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਖਰਾਬ ਕਣਕ ਦੀ ਖਰੀਦ ‘ਤੇ 31 ਰੁਪਏ ਤੱਕ ਦੀ ਕਟੌਤੀ ਨੂੰ ਗੈਰ-ਕਾਨੂੰਨੀ ਦੱਸਿਆ। ਉਨ੍ਹਾਂ ਵੈਲਿਊ ਕਟੌਤੀ ਦੇ ਨਾਂ ’ਤੇ ਜਾਰੀ ਕੀਤੇ ਇਸ ਹੁਕਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਸੁਖਬੀਰ ਬਾਦਲ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ ਹੁਕਮ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮਯਾਬੀ ਦਾ ਨਤੀਜਾ ਕਰਾਰ ਦਿੱਤਾ ਹੈ।

ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਵੀ ਹੈ। ਜਿਸ ਸਮੇਂ ਇਹ ਗੋਲੀਬਾਰੀ ਹੋਈ, ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਸਨ। ਪ੍ਰਕਾਸ਼ ਸਿੰਘ ਬਾਦਲ ਨੇ ਬੁੱਧਵਾਰ ਨੂੰ ਸਿਹਤ ਕਾਰਨਾਂ ਕਰਕੇ ਪੇਸ਼ੀ ਤੋਂ ਛੋਟ ਲੈ ਲਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...