October 19, 2026, 2:33 am
----------- Advertisement -----------
HomeNewsLatest Newsਆਨੰਦਪੁਰ ਸਾਹਿਬ ਹਲਕੇ ‘ਚ ਹੋਰ ਮਜ਼ਬੂਤ ਹੋਇਆ 'ਆਪ' ਦਾ ਪਰਿਵਾਰ, ਕੁਲਬੀਰ ਬਿਸ਼ਟ...

ਆਨੰਦਪੁਰ ਸਾਹਿਬ ਹਲਕੇ ‘ਚ ਹੋਰ ਮਜ਼ਬੂਤ ਹੋਇਆ ‘ਆਪ’ ਦਾ ਪਰਿਵਾਰ, ਕੁਲਬੀਰ ਬਿਸ਼ਟ ਆਪ ‘ਚ ਹੋਏ ਸ਼ਾਮਿਲ

Published on

----------- Advertisement -----------

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਮਜ਼ਬੂਤੀ ਹਾਸਲ ਕੀਤੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਨਵਾਂਗਾਓਂ ਦੇ ਕੌਂਸਲਰ ਕੁਲਬੀਰ ਸਿੰਘ ਬਿਸ਼ਟ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਲਾਕੇ ‘ਤੇ ਉਨ੍ਹਾਂ ਦੀ ਚੰਗੀ ਪਕੜ ਹੈ, ਜਦਕਿ ਉਹ ਇਕ ਗਤੀਸ਼ੀਲ ਨੇਤਾ ਮੰਨੇ ਜਾਂਦੇ ਹਨ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਰਹੇ ਹਨ।
ਦੱਸ ਦਈਏ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਸੀਟ ‘ਆਪ’ ਲਈ ਚੁਣੌਤੀ ਬਣੀ ਹੋਈ ਹੈ। ਪਾਰਟੀ ਵੱਲੋਂ ਇੱਥੋਂ ਦੇ ਦਿੱਗਜ ਆਗੂ ਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪੰਜਾਬ ਚ 1 ਜੂਨ ਨੂੰ ਵੋਟਿੰਗ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...