November 5, 2026, 11:50 am
----------- Advertisement -----------
HomeNewsLatest Newsਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 20 ਅਗਸਤ (ਬਲਜੀਤ ਮਰਵਾਹਾ) : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੱਦਾਖ ਦੇ ਲੇਹ ਜ਼ਿਲੇ ‘ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ 9 ਫ਼ੌਜੀ ਜਵਾਨਾਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸੰਧਵਾਂ ਨੇ ਇਸ ਦੁਰਘਟਨਾ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਲਾਕ ਹੋਏ ਇਨ੍ਹਾਂ ਫ਼ੌਜੀ ਜਵਾਨਾਂ ‘ਚ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸਿਰਸੜੀ ਦਾ ਵਸਨੀਕ ਜੇ.ਸੀ.ਓ ਰਮੇਸ਼ ਲਾਲ (41) ਪੁੱਤਰ ਸਵਰਗੀ ਪ੍ਰੇਮ ਸਿੰਘ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਰਮੇਸ਼ ਲਾਲ 24 ਸਾਲ ਪਹਿਲਾਂ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ। ਉਨ੍ਹਾਂ ਕਿਹਾ ਕਿ ਉਹ ਫੌਜੀ ਜਵਾਨ ਦੇ ਪਰਿਵਾਰ ਦੇ ਦੁੱਖ ‘ਚ ਸ਼ਰੀਕ ਹਨ।

ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ...

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ 3 ਫੀਸਦੀ ਡੀਏ ਵਧਾਇਆ, ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...