September 8, 2026, 11:15 pm
----------- Advertisement -----------
HomeNewsLatest Newsਕੁਲਤਾਰ ਸਿੰਘ ਸੰਧਵਾਂ ਵੱਲੋਂ ਚਾਈਨਾ ਡੋਰ ਦੀ ਵਿਕਰੀ ਖਿਲਾਫ਼ ਸਖਤ ਕਾਰਵਾਈ ਦੇ...

ਕੁਲਤਾਰ ਸਿੰਘ ਸੰਧਵਾਂ ਵੱਲੋਂ ਚਾਈਨਾ ਡੋਰ ਦੀ ਵਿਕਰੀ ਖਿਲਾਫ਼ ਸਖਤ ਕਾਰਵਾਈ ਦੇ ਨਾਲ ਬੱਚਿਆਂ ਨੂੰ ਜਗਰੂਕ ਕਰਨ ’ਤੇ ਵੀ ਜ਼ੋਰ

Published on

----------- Advertisement -----------

ਚੰਡੀਗੜ, 16 ਜਨਵਰੀ: ਚਾਇਨਾ ਡੋਰ ਦੀ ਵਿੱਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਡੋਰ ਦੇ ਮਾਰੂ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ ਤਾਂ ਜੋ ਬੱਚੇ ਪਤੰਗ ਚੜਾਉਣ ਦੇ ਵਾਸਤੇ ਇਸ ਡੋਰ ਦੀ ਵਰਤੋਂ ਨਾ ਕਰਨ। 

ਸਪੀਕਰ ਸੰਧਵਾਂ ਨੇ ਕਿਹਾ ਕਿ ਚਾਇਨਾ ਡੋਰ ਨਾ ਕੇਵਲ ਪਤੰਗ ਚੜਾਉਣ ਵਾਲਿਆਂ ਲਈ ਸਗੋਂ ਆਲੇ-ਦੁਵਾਲੇ ਵਿਚਰਨ ਵਾਲੇ ਲੋਕਾਂ ਲਈ ਵੀ ਮਾਰੂ ਹੈ। ਇਸ ਦੇ ਨਾਲ ਹੁਣ ਤੱਕ ਅਨੇਕਾਂ ਜਾਨਾਂ ਚਲੀਆਂ ਗਈਆਂ ਹਨ ਅਤੇ ਹੁਣ ਇਸ ਦੇ ਹੋਰ ਮਾਰੂ ਨੁਕਸਾਨ ਤੋਂ ਲਾਜ਼ਮੀ ਤੌਰ ’ਤੇ ਬੱਚਿਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਡੋਰ ਦੇ ਖਤਰਨਾਕ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਮਾਪਿਆਂ, ਅਧਿਆਪਕਾਂ ਅਤੇ ਆਲੇ-ਦੁਆਲੇ ਦੇ ਸਿਆਣੇ ਲੋਕਾਂ ਵੱਲੋਂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨਾਂ ਕਿਹਾ ਜੇ ਕਿਸੇ ਬੱਚੇ ਨੇ ਪਤੰਗ ਚੜਾਉਣਾ ਵੀ ਹੈ ਤਾਂ ਇਸ ਵਾਸੇਤੇ ਸਧਾਰਨ ਡੋਰ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਇਸ ਇਸ ਦਾ ਨੁਕਸਾਨ ਤੁਰੇ ਫਿਰਦੇ ਲੋਕਾਂ ਅਤੇ ਪਸ਼ੂਆਂ-ਪੰਛੀਆਂ ਨੂੰ ਨਾ ਹੋਵੇ।

ਸਪੀਕਰ ਸੰਧਵਾਂ ਨੇ ਚਾਇਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਵਿਰੁੱਧ ਸਖਤ ਕਾਰਵਾਈ ਕਰਨ ਵਾਸਤੇ ਪ੍ਰਸ਼ਾਸਨ ਨੂੰ ਆਖਿਆ ਹੈ। ਗੌਰਤਬਲ ਹੈ ਕਿ ਸੂਬੇ ਵਿੱਚ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਹੁਣ ਤੱਕ 176 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਚੀਨੀ ਡੋਰ ਦੇ 10269 ਬੰਡਲ ਬਰਾਮਦ ਕੀਤੇ ਹਨ। ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 188 ਵਿਅਕਤੀਆਂ ਨੂੰ ਗਿ੍ਰਫ਼ਤਾਰ ਵੀ ਕੀਤਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...