September 28, 2026, 3:15 pm
----------- Advertisement -----------
HomeNewsBreaking Newsਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ...

ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 27 ਅਕਤੂਬਰ (ਬਲਜੀਤ ਮਰਵਾਹਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨਵਰ ਉਲ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ ਮੁਨਵਰ ਉਲ ਨਿਸ਼ਾ ਜੀ, ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਸਨ।

ਉਨ੍ਹਾਂ ਨੇ ਬੇਗਮ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਾਡੇ ਲਈ ਹਮੇਸ਼ਾ ਸਤਿਕਾਰ ਦੇ ਪਾਤਰ ਰਹਿਣਗੇ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...