May 3, 2026, 2:31 pm
----------- Advertisement -----------
HomeNewsLatest Newsਵਿਧਾਨ ਸਭਾ ਦੇ ਸਪੀਕਰ ਵੱਲੋਂ ਸਮਾਜਵਾਦੀ ਪਾਰਟੀ ਦੇ ਬਾਨੀ ਤੇ ਸਾਬਕਾ ਮੁੱਖ...

ਵਿਧਾਨ ਸਭਾ ਦੇ ਸਪੀਕਰ ਵੱਲੋਂ ਸਮਾਜਵਾਦੀ ਪਾਰਟੀ ਦੇ ਬਾਨੀ ਤੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ, 10 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮਾਜਵਾਦੀ ਪਾਰਟੀ ਦੇ ਬਾਨੀ ਅਤੇ ਉੱਤਰਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਸੰਧਵਾਂ ਨੇ ਕਿਹਾ ਕਿ ਮੁਲਾਇਮ ਸਿੰਘ ਯਾਦਵ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ ਜਿਨਾਂ ਨੇ ਸਮਾਜਵਾਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਉਨਾਂ ਕਿਹਾ ਕਿ ਮੁਲਾਇਮ ਯਾਦਵ ਨੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ-ਹਿੱਤਾਂ ਦੀ ਰਾਖੀ ਲਈ ਆਪਣਾ ਸਮੁੱਚਾ ਜੀਵਨ ਲਾਇਆ ਅਤੇ ਭਰਤ ਦੀ ਰਾਜਨੀਤੀ ’ਤੇ ਇੱਕ ਵੱਖਰੀ ਛਾਪ ਛੱਡੀ ਸੰਧਵਾਂ ਨੇ ਯਾਦਵ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...