September 18, 2026, 1:34 pm
----------- Advertisement -----------
HomeNewsBreaking Newsਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਲੜੇਗਾ ਜ਼ਿਮਨੀ ਚੋਣ,...

ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਲੜੇਗਾ ਜ਼ਿਮਨੀ ਚੋਣ, ਪੜ੍ਹੋ ਪੂਰੀ ਖਬਰ

Published on

----------- Advertisement -----------

ਅੰਮ੍ਰਿਤਪਾਲ ਸਿੰਘ ਦੇ ਨਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਐਨ.ਐਸ.ਏ ਤਹਿਤ ਬੰਦ ਕੁਲਵੰਤ ਸਿੰਘ ਰਾਊਕੇ ਵੀ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲੜਨਗੇ। ਉਹ ਬਰਨਾਲਾ ਸੀਟ ਤੋਂ ਜ਼ਿਮਨੀ ਚੋਣ ਲੜਨਗੇ। ਇਸ ਗੱਲ ਦਾ ਐਲਾਨ ਕੁਲਵੰਤ ਸਿੰਘ ਦੇ ਭਰਾ ਮਹਾ ਸਿੰਘ ਨੇ ਕੀਤਾ।
ਮਹਾ ਸਿੰਘ ਨੇ ਕਿਹਾ ਕਿ ‘ਮੈਂ ਸ਼ੁੱਕਰਵਾਰ ਨੂੰ ਆਪਣੇ ਭਰਾ ਨਾਲ ਫੋਨ ‘ਤੇ ਗੱਲ ਕੀਤੀ ਸੀ। ਉਨ੍ਹਾਂ ਜੇਲ੍ਹ ਵਿੱਚ ਰਹਿੰਦਿਆਂ ਹੀ ਬਰਨਾਲਾ ਉਪ ਚੋਣ ਲੜਨ ਦਾ ਫੈਸਲਾ ਕੀਤਾ ਹੈ। ਅਸੀਂ ਉਸਦਾ ਪੂਰਾ ਸਾਥ ਦੇਵਾਂਗੇ।
ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਸੀਟ ਤੋਂ ਵਿਧਾਇਕ ਸਨ। ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਇਸ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਅਤੇ ਹੁਣ ਰਾਊਕੇ ਵਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਬਾਜੇਕੇ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਉਪ ਚੋਣ ਲੜਨ ਦਾ ਐਲਾਨ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...