June 19, 2026, 5:24 pm
----------- Advertisement -----------
HomeNewsLatest Newsਕੇ. ਵੀ ਕੈਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਕੇ. ਵੀ ਕੈਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 05ਮਈ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8 (1) (ਜੀ) ਤਹਿਤ ਕੇ.ਵੀ. ਕੈਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਰਮ ਕੇ. ਵੀ ਕੈਰੀਅਰ ਕੰਸਲਟੈਂਟਸ ਪ੍ਰਾਈਵੇਟ ਲਿਮਿਟਿਡ ਐਸ.ਸੀ.ਓ ਨੰ: 03, ਟਿਊਲਿਪ ਪਲਾਜ਼ਾ, ਵੀ.ਆਈ.ਪੀ. ਰੋਡ, ਜ਼ੀਰਕਪੁਰ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ। ਇਸ ਫਰਮ ਵੱਲੋਂ ਲਾਇਸੰਸ ਸਰੰਡਰ ਕਰਨ ਉਪਰੰਤ ਇਹ ਲਾਇਸੰਸ ਤੁਰੰਤ ਪ੍ਰਭਾਵ ‘ਤੇ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਫਰਮ ਕੇ. ਵੀ ਕੈਰੀਅਰ ਕੰਸਲਟੈਂਟਸ ਪ੍ਰਾਈਵੇਟ ਲਿਮਿਟਿਡ ਐਸ.ਸੀ.ਓ ਨੰ: 03, ਟਿਊਲਿਪ ਪਲਾਜ਼ਾ, ਵੀ.ਆਈ.ਪੀ. ਰੋਡ, ਜ਼ੀਰਕਪੁਰ, ਤਹਿਸੀਲ ਡੇਰਾਬੱਸੀ, ਦੇ ਮਾਲਕ ਮਦਨ ਲਾਲ ਅਨੰਦ ਅਮ ਤੇ ਸ਼ਸੀ ਅਨੰਦ ਵਾਸੀ ਮਕਾਨ ਨੰਬਰ 3449/1, ਸੈਕਟਰ-27 ਡੀ, ਚੰਡੀਗੜ੍ਹ, ਯੂ.ਟੀ. ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਇਸ ਫਰਮ ਵੱਲੋਂ ਇਹ ਲਾਇਸੰਸ ਸਰੰਡਰ ਕਰਨ ਉਪਰੰਤ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਬਰਾੜ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਦੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...