September 16, 2026, 5:06 pm
----------- Advertisement -----------
HomeNewsLatest Newsਲਾਲਜੀਤ ਸਿੰਘ ਭੁੱਲਰ ਨੇ ਮੱਛੀ ਪਾਲਣ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲਾਲਜੀਤ ਸਿੰਘ ਭੁੱਲਰ ਨੇ ਮੱਛੀ ਪਾਲਣ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Published on

----------- Advertisement -----------

ਚੰਡੀਗੜ੍ਹ, 18 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਦੋ ਮੱਛੀ ਪਾਲਣ ਅਫ਼ਸਰਾਂ ਅਤੇ ਇੱਕ ਮੱਛੀ ਪਾਲਕ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਅਰਸੇ ਦੌਰਾਨ ਜਿੱਥੇ 18,543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਉਥੇ ਸਿੱਖਿਆ ਵਿਭਾਗ ਵਿੱਚ 8736 ਠੇਕਾ-ਆਧਾਰਤ ਅਧਿਆਪਕ ਪੱਕੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 28,000 ਹੋਰ ਠੇਕਾ-ਆਧਾਰਤ ਕਰਮਚਾਰੀਆਂ ਨੂੰ ਵੀ ਪੱਕਾ ਕਰਨ ਸਬੰਧੀ ਕਾਰਵਾਈ ਵੀ ਅਰੰਭੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...