September 17, 2026, 7:43 pm
----------- Advertisement -----------
HomeNewsLatest Newsਮੰਤਰੀ ਲਾਲਜੀਤ ਭੁੱਲਰ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਨਾਲ ਕੀਤੀ ਮੀਟਿੰਗ

ਮੰਤਰੀ ਲਾਲਜੀਤ ਭੁੱਲਰ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਨਾਲ ਕੀਤੀ ਮੀਟਿੰਗ

Published on

----------- Advertisement -----------

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲ ਜੀਤ ਭੁੱਲਰ ਨੇ ਅੱਜ ਕੇਂਦਰੀ ਪਸ਼ੂ ਪਾਲਣ ਮੰਤਰੀ ਪੁਰਸ਼ੋਤਮ ਰੁਪਾਲਾ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਪਸ਼ੂਆਂ ਵਿੱਚ ਹੋਣ ਵਾਲੀ ਲੰਪੀ ਸਕਿਨ ਬਿਮਾਰੀ ਸਮੇਤ ਹੋਰ ਵੀ ਕਈ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ।
ਇਸ ਮੀਟਿੰਗ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਨੇ ਬਿਆਨ ਦਿੱਤਾ ਹੈ ਕਿ ਪੰਜਾਬ ਦੇ ਪਸ਼ੂਆਂ ਦੀ ਸਥਿਤੀ ਦਾ ਸਾਰਾ ਵੇਰਵਾ ਕੇਂਦਰ ਅੱਗੇ ਰੱਖਿਆ ਗਿਆ ਹੈ। ਪੰਜਾਬ ਨੂੰ ਜਲਦੀ ਹੀ ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਲਈ ਡੋਜ਼ਾਂ ਮਿਲਣਗੀਆਂ। ਕੇਂਦਰ ਸਰਕਾਰ ਨੇ ਵਾਅਦਾ ਕੀਤਾ ਹੈ ਕਿ ਲੰਪੀ ਸਕਿਨ ਬਿਮਾਰੀ ਦੀ ਡੋਜ਼ ਅੱਜ ਸ਼ਾਮ ਤੱਕ ਗੁਜਰਾਤ ਤੋਂ ਪੰਜਾਬ ਪਹੁੰਚ ਜਾਵੇਗੀ। ਤੰਦਰੁਸਤ ਪਸ਼ੂਆਂ ਨੂੰ ਪੀੜਤ ਪਸ਼ੂਆਂ ਤੋਂ ਦੂਰ ਰੱਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...