August 27, 2026, 9:17 pm
----------- Advertisement -----------
HomeNewsBreaking Newsਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਤਰਨ ਤਾਰਨ, 03 ਅਗਸਤ : ਪੰਜਾਬ ਸਰਕਾਰ ਵੱਲੋਂ ਦਿੱਲੀ ਕਿਸਾਨ ਧਰਨੇ ਦੌਰਾਨ ਜਾਨਾਂ ਵਾਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਹਨਾਂ ਦੇ ਆਸ਼ਰਿਤਾਂ ਨੂੰ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾਂ ਤਰਨ ਤਾਰਨ ਵਿਖੇ 12 ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਰਸਮੀ ਤੌਰ ਤੇ ਨਿਯੁਕਤੀ ਪੱਤਰ ਦੇਣ ਮੌਕੇ ਕੈਬਨਿਟ ਮੰਤਰੀ, ਪੰਜਾਬ ਸਰਕਾਰ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨੌਕਰੀ ਲਈ ਸ਼ੁਭ ਇੱਛਾਵਾਂ ਦਿੱਤੀਆਂ
ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ,ਬਲਾਕ ਖੇਤੀਬਾੜੀ ਅਫਸਰ ,ਪੱਟੀ ਡਾ ਭੁਪਿੰਦਰ ਸਿੰਘ , ਡਾ ਸੰਦੀਪ ਸਿੰਘ ਏਡੀਓ ,ਡਾ ਗੁਰਦੀਪ ਸਿੰਘ ਏਡੀਓ,ਗੁਰਬਰਿੰਦਰ ਸਿੰਘ ਏਡੀਓ, ਹਰਮਨਦੀਪ ਕੌਰ ਏਡੀਓ,ਅਮਨਦੀਪ ਸਿੰਘ ਏਈਓ, ਗੁਰਪ੍ਰੀਤ ਸਿੰਘ ਬੀਟੀਐਮ ਅਤੇ ਹਾਜ਼ਰੀਨ ਸਟਾਫ ਕਰਮਚਾਰੀਆਂ ਨੇ ਸ਼ੁੱਭਕਾਮਨਾਵਾਂ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...