June 25, 2026, 11:00 am
----------- Advertisement -----------
HomeNewsBreaking Newsਨਾਭਾ ਜੇਲ੍ਹ 'ਚੋਂ ਵੱਡੀ ਗਿਣਤੀ 'ਚ ਮੋਬਾਈਲ ਬਰਾਮਦ

ਨਾਭਾ ਜੇਲ੍ਹ ‘ਚੋਂ ਵੱਡੀ ਗਿਣਤੀ ‘ਚ ਮੋਬਾਈਲ ਬਰਾਮਦ

Published on

----------- Advertisement -----------


ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿੱਚ ਸਹਾਇਕ ਸੁਪਰਡੈਂਟ ਸ਼ਰੀਫ਼ ਮੁਹੰਮਦ, ਮੱਖਣ ਸਿੰਘ ਅਤੇ ਸਵਰਨਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ ਜੇਲ੍ਹ ਦੇ ਬਾਥਰੂਮ ਅਤੇ ਪਾਈਪਾਂ ਵਿੱਚ ਛੁਪਾਏ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਜੇਲ੍ਹ ਮੁਲਾਜ਼ਮਾਂ ਦੀਆਂ ਟੀਮਾਂ ਨੇ ਬੈਰਕ ਨੰਬਰ ਪੰਜ ਦੇ ਬਾਥਰੂਮ ਵਿੱਚ ਤਲਾਸ਼ੀ ਦੌਰਾਨ ਵਾਸ਼ ਬੇਸਿਨ ਉੱਖੜਿਆ ਪਾਇਆ। ਇਸ ਨੂੰ ਕੱਢਣ ਤੋਂ ਬਾਅਦ ਦੇਖਿਆ ਗਿਆ ਕਿ ਇਸ ਦੇ ਅੰਦਰ ਬੈਟਰੀ ਅਤੇ ਸਿਮ ਕਾਰਡ ਸਮੇਤ ਤਿੰਨ ਮੋਬਾਈਲ ਫੋਨ ਲੁਕੇ ਹੋਏ ਸਨ।

ਸੀਨੀਅਰ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਮਿਲਦਿਆਂ ਹੀ ਜੇਲ੍ਹ ਦੀਆਂ ਸਾਰੀਆਂ ਬੈਰਕਾਂ ਅਤੇ ਕੁਝ ਹਿੱਸਿਆਂ ਦੇ ਬਾਥਰੂਮਾਂ ਅਤੇ ਪਾਈਪਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਮਿੱਲ ਨੰਬਰ 15 ਦਾ ਪਾਈਪ ਹਿੱਲਦਾ ਦੇਖਿਆ ਗਿਆ, ਇਹ ਪਾਈਪ ਵਾਟਰ ਸਪਲਾਈ ਲਾਈਨ ਸੀ। ਇਸ ਦੇ ਅੰਦਰੋਂ ਇੱਕ ਸਮਾਰਟ ਫ਼ੋਨ ਵੀ ਮਿਲਿਆ ਹੈ। ਜਦੋਂ ਬੈਰਕ ਨੰਬਰ ਤਿੰਨ ਦੀ ਪਾਣੀ ਵਾਲੀ ਪਾਈਪ ਦੀ ਜਾਂਚ ਕੀਤੀ ਗਈ ਤਾਂ ਉਥੋਂ ਵੀ ਇੱਕ ਫੋਨ ਮਿਲਿਆ।

ਸਹਾਇਕ ਸੁਪਰਡੈਂਟ ਸਵਰਨਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ 13 ਅਪਰੈਲ ਨੂੰ ਵੀ ਇੱਕ ਪੈਕਟ ਬਰਾਮਦ ਹੋਇਆ ਸੀ ਜਿਸ ਵਿੱਚ ਚਾਰ ਫ਼ੋਨ ਅਤੇ ਤੀਹ ਗ੍ਰਾਮ ਢਿੱਲੀ ਜ਼ਰਦਾ ਮਿਲਿਆ ਸੀ। ਇਸ ਰਿਕਵਰੀ ਦੇ ਅਗਲੇ ਦੋ ਦਿਨਾਂ ਦੌਰਾਨ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ ਵੱਡੀ ਬਰਾਮਦਗੀ ਹੋਈ ਹੈ, ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...