ਪੰਜਾਬ ਵਿਚ ਆਉਣ ਵਾਲੇ ਦਿਨਾਂ ਬਾਰੇ ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮੌਸਮ ਵਿਗਿਆਨੀਆ ਵੱਲੋਂ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੌਸਮ ਸਾਫ ਅਤੇ ਖ਼ੁਸ਼ਕ ਰਹਿਣ ਦਾ ਅਨੁਮਾਨ ਹੈ ਜਦਕਿ 9 ਤਾਰੀਖ਼ ਨੂੰ ਪੰਜਾਬ ਵਿਚ ਕਿਤੇ-ਕਿਤੇ ਹਲਕੀ ਬੂੰਦਬਾਦੀ ਹੋ ਸਕਦੀ
ਆਉਣ ਵਾਲੇ ਦਿਨਾਂ ਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੌਸਮ ਸਾਫ ਰਹੇਗਾ। ਜੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਬੀਤੇ ਕੱਲ ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ ਜਦਕਿ ਆਮ ਤਾਪਮਾਨ 28.5 ਡਿਗਰੀ ਰਿਕਾਰਡ ਕੀਤਾ ਗਿਆ ਸੀ। ਅੱਜ ਦਾ ਮੈਕਸੀਮਮ ਤਾਪਮਾਨ 14.4 ਡਿਗਰੀ ਜਦਕਿ ਆਮ ਤਾਪਮਾਨ 12.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।
ਮੌਸਮ ਵਿਗਿਆਨੀਆਂ ਮੁਤਾਬਕ ਦਿਨ ਅਤੇ ਰਾਤ ਦਾ ਤਾਪਮਾਨ 1 ਤੋਂ 2 ਡਿਗਰੀ ਆਮ ਨਾਲੋਂ ਉਪਰ ਚੱਲ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਦੌਰਾਨ ਵਿਚ ਠੰਡ ਵਧਣ ਦੀ ਸੰਭਾਵਨਾ ਹੈ।
----------- Advertisement -----------
ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Published on
----------- Advertisement -----------
----------- Advertisement -----------












