July 24, 2026, 2:16 am
----------- Advertisement -----------
HomeNewsBreaking Newsਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆ ਰਹੀ ਲਾਅ ਦੀ ਵਿਦਿਆਰਥਣ ਨਾਲ...

ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆ ਰਹੀ ਲਾਅ ਦੀ ਵਿਦਿਆਰਥਣ ਨਾਲ ਛੇੜਛਾੜ, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------

ਫਤਹਿਗੜ੍ਹ ਸਾਹਿਬ, 4 ਅਗਸਤ 2024 (ਬਲਜੀਤ ਮਰਵਾਹਾ) – ਫਤਿਹਗੜ੍ਹ ਸਾਹਿਬ ‘ਚ ਪੰਜਾਬ ਯੂਨੀਵਰਸਿਟੀ ਦੀ ਲਾਅ ਦੀ ਵਿਦਿਆਰਥਣ ਨਾਲ ਇੱਕ ਆਟੋ ਚਾਲਕ ਵੱਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਤੋਂ ਬਾਅਦ ਆ ਰਹੀ ਤਾਂ ਉਹ ਇੱਕ ਆਟੋ ‘ਚ ਬੈਠ ਗਈ ਅਤੇ ਜਿਸ ਤੋਂ ਬਾਅਦ ਆਟੋ ਚਾਲਕ ਨੇ ਛੇੜਛਾੜ ਕੀਤੀ। ਜਦੋਂ ਵਿਦਿਆਰਥਣ ਨੇ ਛੇੜਛਾੜ ਦਾ ਵਿਰੋਧ ਕੀਤਾ ਤਾਂ ਉਸ ਨੇ ਗਲਤ ਇਰਾਦੇ ਨਾਲ ਉਸ ਦੀ ਬਾਂਹ ਫੜ ਲਈ। ਜਿਵੇਂ ਹੀ ਵਿਦਿਆਰਥਣ ਨੇ ਰੌਲਾ ਪਾਇਆ ਤਾਂ ਮੁਲਜ਼ਮ ਨੇ ਆਪਣੇ ਆਪ ਨੂੰ ਨਿਹੰਗ ਗਰੁੱਪ ਨਾਲ ਸਬੰਧਤ ਦੱਸਦਿਆਂ ਹੋਇਆਂ ਉਥੋਂ ਫ਼ਰਾਰ ਹੋ ਗਿਆ।

ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੀ ਮਦਦ ਨਾਲ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ। ਮੁਲਜ਼ਮ ਦਾ ਨਾਂ ਹਰਵਿੰਦਰ ਸਿੰਘ ਹੈ, ਜੋ ਰੂਪਨਗਰ ਜ਼ਿਲ੍ਹੇ ਦੇ ਢੋਲਣਮਾਜਰਾ ਦਾ ਰਹਿਣ ਵਾਲਾ ਹੈ। ਲਾਅ ਵਿਦਿਆਰਥਣ ਹਰਿਆਣਾ ਦੀ ਰਹਿਣ ਵਾਲੀ ਹੈ। ਵਿਦਿਆਰਥਣ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਤੋਂ ਬਾਅਦ ਪੈਦਲ ਹੀ ਖੰਡਾ ਚੌਕ ਵੱਲ ਆ ਰਹੀ ਸੀ, ਜਦੋਂ ਆਟੋ ਉਸ ਦੇ ਨੇੜੇ ਆ ਕੇ ਰੁਕਿਆ ਤੇ ਵਿਦਿਆਰਥਣ ਨੂੰ ਬਿਠਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...