October 18, 2026, 11:39 pm
----------- Advertisement -----------
HomeNewsLatest Newsਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰ

ਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 22 ਅਗਸਤ (ਬਲਜੀਤ ਮਰਵਾਹਾ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗ ਵਰਗ ਦੇ ਇੱਕ ਸਹਿਯੋਗੀ ਨੂੰ ਮੁਫ਼ਤ ਬੱਸ ਸਫ਼ਰ, ਦਿਵਿਆਂਗਾਂ ਦੇ ਬੱਚਿਆਂ ਦੀ ਫੀਸ ਮਾਫ ਕਰਨਾ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਜਾਇਜ ਮੰਗਾਂ ਤੇ ਵਿਚਾਰ ਕਰਕੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਐਡੀਸਨਲ ਡਾਇਰੈਕਟਰ ਸ. ਚਰਨਜੀਤ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...