November 23, 2026, 2:16 pm
----------- Advertisement -----------
HomeNewsBreaking Newsਦੋ ਇੰਮੀਗ੍ਰੇਸ਼ਨ ਅਤੇ ਕੰਸਲਟੈਂਟ ਫਰਮਾਂ ਦੇ ਲਾਇਸੈਂਸ ਰੱਦ, ਪੜ੍ਹੋ ਪੂਰੀ ਖ਼ਬਰ

ਦੋ ਇੰਮੀਗ੍ਰੇਸ਼ਨ ਅਤੇ ਕੰਸਲਟੈਂਟ ਫਰਮਾਂ ਦੇ ਲਾਇਸੈਂਸ ਰੱਦ, ਪੜ੍ਹੋ ਪੂਰੀ ਖ਼ਬਰ

Published on

----------- Advertisement -----------
  • ਦੋ ਇੰਮੀਗ੍ਰੇਸ਼ਨ ਅਤੇ ਕੰਸਲਟੈਂਟ ਫਰਮਾਂ ਈਗਲਜ਼ ਇਮੀਗ੍ਰੇਸ਼ਨ ਸਰਵਿਸਸਜ਼ ਅਤੇ ਸਟਰਾਈਵਰਜ਼ ਇੰਟਰਨੈਸ਼ਨਲ ਕੰਸਲਟੈਂਟ ਦੇ ਲਾਇਸੈਂਸ ਰੱਦ

ਐਸ.ਏ.ਐਸ ਨਗਰ, 02 ਮਈ 2023 – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਨੇ ਨਿਯਮਾਂ ਦੀ ਉਲੰਘਣਾ ਕਰਕੇ ਦੋ ਇੰਮੀਗ੍ਰੇਸ਼ਨ ਅਤੇ ਕੰਸਲਟੈਂਟ ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਬਰਾੜ ਨੇ ਦੱਸਿਆ ਕਿ ਇਹ ਲਾਇਸੈਂਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8(1) (ਜੀ) ਤਹਿਤ ਰੱਦ ਕੀਤੇ ਗਏ ਹਨ।

ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਈਗਲਜ਼ ਇਮੀਗ੍ਰੇਸ਼ਨ ਸਰਵਿਸਸਜ਼, ਐਸ.ਸੀ.ਓ ਨੰ. 673 ਦੂਜੀ ਮੰਜ਼ਿਲ ਸੈਕਟਰ 70 ਐਸ.ਏ.ਐਸ ਨਗਰ ਅਤੇ ਸਟਰਾਈਵਰਜ਼ ਇੰਟਰਨੈਸ਼ਨਲ ਕੰਸਲਟੈਂਟ ਦੁਕਾਨ ਨੰ. 25 ਫੇਜ਼ 3ਬੀ2 ਐਸ.ਏ.ਐਸ ਨਗਰ ਫਰਮਾਂ ਨੂੰ ਕੰਸਲਟੈਂਟੀ ਅਤੇ ਕੋਚਿੰਗ ਇੰਸੀਚਿਊਟ ਆਫ ਆਈਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤੇ ਗਏ ਸਨ। ਇਨ੍ਹਾਂ ਫਰਮਾਂ ਵੱਲੋਂ ਲਾਇਸੰਸ ਸਰੰਡਰ ਕਰਨ ਉਪਰੰਤ ਇਹ ਲਾਇਸੰਸ ਤੁਰੰਤ ਪ੍ਰਭਾਵ ‘ਤੇ ਰੱਦ /ਕੈਂਸਲ ਕਰ ਦਿੱਤੇ ਗਏ ਹਨ ।

ਉਨ੍ਹਾਂ ਦੱਸਿਆ ਕਿ ਈਗਲ ਇੰਮੀਗ੍ਰੇਸ਼ਨ ਸਰਵਿਸਿਜ਼ ਦੇ ਮਾਲਕ ਸ੍ਰੀਮਤੀ ਸੁਖਜੀਤ ਕੌਰ ਧਾਲੀਵਾਲ ਵਾਸੀ ਮਕਾਨ ਨੰ. 192 ਵਾਰਡ ਨੰ. 09 ਮੁਹੱਲਾ ਜੱਟਾ ਵਾਲਾ,ਬਨੂੰੜ ਤਹਿਸੀਲ ਮੁਹਾਲੀ ਜਿਲ੍ਹਾ ਐਸ.ਏ.ਐਸ ਨਗਰ ਅਤੇ ਸ੍ਰੀ ਚਨਮੀਤ ਸਿੰਘ ਸੈਣੀ ਵਾਸੀ ਮਕਾਨ ਨੰ. 91, ਜੀਵਨ ਪ੍ਰੀਤ ਨਗਰ, ਫਿਰੋਜ਼ਪੁਰ ਰੋਡ ਜਿਲ੍ਹਾ ਲੁਧਿਆਣਾ ਅਤੇ ਹੁਣ ਵਾਸੀ ਮਕਾਨ ਨੰ. 190 ਬਲੋਕ ਬੀ, ਦੂਜੀ ਮੰਜਿਲ ਸਨੀ ਇੰਨਕਲੇਵ, ਸੈਕਟਰ 125 ਖਰੜ ਜਿਲ੍ਹਾ ਐਸ.ਏ.ਐਸ ਨਗਰ ਫਰਮਾਂ ਨੂੰ ਕੰਸਲਟੈਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤੇ ਗਏ ਸਨ । ਇਨ੍ਹਾਂ ਫਰਮਾਂ ਵੱਲੋਂ ਇਹ ਲਾਇਸੰਸ ਸਰੰਡਰ ਕਰਨ ਉਪਰੰਤ ਇਨ੍ਹਾਂ ਫਰਮਾਂ ਦੇ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਗਏ ਹਨ।

ਬਰਾੜ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਦੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਫਰਮ ਦਾ ਪ੍ਰੋਪਰਾਈਟਰ ਹਰ ਪੱਖ ਜ਼ਿੰਮੇਵਾਰੀ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਦਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...