September 11, 2026, 12:50 pm
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਐਮ ਐਸ ਅਦਿਤਿਆ ੳਵਰਸੀਜ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਐਮ ਐਸ ਅਦਿਤਿਆ ੳਵਰਸੀਜ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 12 ਅਕਤੂਬਰ, (ਬਲਜੀਤ ਮਰਵਾਹਾ):- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਐਮ ਐਸ ਅਦਿਤਿਆ ਓਵਰਸੀਜ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ ਐਸ ਅਦਿਤਿਆ ਓਵਰਸੀਜ ਫਰਮ ਐਸ.ਸੀ.ਓ ਨੰ: 04 ਗੁਲਮੋਹਰ ਕੰਪਲੈਕਸ, ਦੇਸੂਮਾਜਰਾ, ਤਹਿਸੀਲ-ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਅਮਿਤ ਸ਼ਰਮਾ (ਪਾਰਟਨਰ) ਪੁੱਤਰ ਬਲਦੇਵ ਸ਼ਰਮਾ ਅਤੇ ਮਨਪ੍ਰੀਤ ਕੌਰ (ਪਾਰਟਨਰ) ਪਤਨੀ ਅਮਿਤ ਸ਼ਰਮਾ ਵਾਸੀ ਪਿੰਡ ਕਾਲਰਾ, ਡਾਕਘਰ-ਗੜ੍ਹਦੀਵਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ: ਹਾਲ ਵਾਸੀ ਮਕਾਨ ਨੰ: 48, ਦੂਜੀ ਮੰਜ਼ਿਲ, ਪਾਰਵਤੀ ਇੰਨਕਲੇਵ, ਦੇਸੂਮਾਜਰਾ, ਖਰੜ੍ਹ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 25 ਮਾਰਚ 2020 ਤੱਕ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...