November 8, 2026, 11:17 pm
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਰੋਮੀ ਟਰੈਵਲ ਏਜੰਟ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਰੋਮੀ ਟਰੈਵਲ ਏਜੰਟ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 27 ਸਤੰਬਰ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਰੋਮੀ ਟਰੈਵਲ ਏਜੰਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਮੀ ਟਰੈਵਲ ਏਜੰਟ ਸ਼ਾਪ ਨੰ: 17, ਸਿਸਵਾਂ ਰੋਡ, ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਪ੍ਰੇਮ ਸਿੰਘ ਪੁੱਤਰ ਸ੍ਰੀ ਧਰਮ ਸਿੰਘ, ਪਿੰਡ-ਦੁਸਾਰਨਾ, ਡਾਕਘਰ-ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 14 ਮਈ 2020 ਨੂੰ ਖਤਮ ਹੋ ਚੁੱਕੀ ਸੀ।  ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...