August 17, 2026, 8:16 pm
----------- Advertisement -----------
HomeNewsBreaking Newsਬਠਿੰਡਾ 'ਚ ਸ਼ਰਾਬ ਸਣੇ ਸ਼ਰਾਬ ਤਸਕਰ ਕਾਬੂ

ਬਠਿੰਡਾ ‘ਚ ਸ਼ਰਾਬ ਸਣੇ ਸ਼ਰਾਬ ਤਸਕਰ ਕਾਬੂ

Published on

----------- Advertisement -----------


ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਇੱਕ ਕਾਰ ਵਿੱਚ ਜਾ ਰਹੇ ਇੱਕ ਨੌਜਵਾਨ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਦੀਆਂ 8 ਪੇਟੀਆਂ ਬਰਾਮਦ ਹੋਈਆਂ।

ਥਾਣਾ ਤਲਵੰਡੀ ਸਾਬੋ ਦੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਹਰਿਆਣਾ ਤੋਂ ਸ਼ਰਾਬ ਦੀ ਤਸਕਰੀ ਕਰਕੇ ਪੰਜਾਬ ਵਿੱਚ ਲਿਆਂਦੀ ਜਾ ਰਹੀ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲੀਸ ਵੱਲੋਂ ਨਾਕਾਬੰਦੀ ਕਰਕੇ ਇੱਕ ਚੰਡੀਗੜ੍ਹ ਨੰਬਰ ਵਾਲੀ ਕਾਰ ਨੂੰ ਰੋਕਿਆ ਗਿਆ। ਕਾਰ ਦੀ ਤਲਾਸ਼ੀ ਲੈਣ ‘ਤੇ ਕਾਰ ਅੰਦਰੋਂ ਛੁਪਾ ਕੇ ਰੱਖੀ ਹਰਿਆਣਾ ਮਾਰਕਾ ਸ਼ਰਾਬ ਦੀਆਂ ਅੱਠ ਪੇਟੀਆਂ ਬਰਾਮਦ ਹੋਈਆਂ। ਪੁਲੀਸ ਨੇ ਇਸ ਮਾਮਲੇ ਵਿੱਚ ਕਾਰ ਸਵਾਰ ਮਾਨਸਾ ਵਾਸੀ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਬਰਾਮਦ ਹੋਈ ਸ਼ਰਾਬ ਨੂੰ ਜ਼ਬਤ ਕਰ ਲਿਆ ਗਿਆ ਹੈ। ਪੁਲੀਸ ਵੱਲੋਂ ਕਾਬੂ ਕੀਤੇ ਅਵਤਾਰ ਸਿੰਘ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...