July 22, 2026, 6:29 am
----------- Advertisement -----------
HomeNewsBreaking Newsਪੰਜਾਬ 'ਚ 'ਆਪ' ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਪੜੋ ਵੇਰਵਾ

ਪੰਜਾਬ ‘ਚ ‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਪੜੋ ਵੇਰਵਾ

Published on

----------- Advertisement -----------

ਪੰਜਾਬ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸੀਐਮ ਭਗਵੰਤ ਮਾਨ ਸਮੇਤ 40 ਲੋਕ ਸ਼ਾਮਲ ਕੀਤੇ ਗਏ ਹਨ।


ਨਾਲ ਹੀ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਦੇ ਨਾਂ ਵੀ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਦਿੱਲੀ ਅਤੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਸੂਚੀ ਵਿੱਚ ਥਾਂ ਦਿੱਤੀ ਗਈ ਹੈ।

ਜਿੱਥੇ ਪੰਜਾਬ ਵਿੱਚ ‘ਆਪ’ ਦੇ ਸਟਾਰ ਪ੍ਰਚਾਰਕਾਂ ਵਜੋਂ ਰਾਜ ਸਰਕਾਰ ਦੇ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ। ਇਸ ਦੇ ਨਾਲ ਹੀ ਦਿੱਲੀ ਦੇ ਵਿਧਾਇਕ ਅਤੇ ਮੰਤਰੀ ਵੀ ਸੂਬੇ ਵਿੱਚ ਆ ਕੇ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰਨਗੇ।

ਦੱਸ ਦਈਏ ਕਿ ਇਸ ਵਿੱਚ ਦਿੱਲੀ ਦੇ ਉੱਘੇ ‘ਆਪ’ ਆਗੂ ਗੋਪਾਲ ਰਾਏ, ਆਤਿਸ਼ੀ, ਸੌਰਭ ਭਾਰਦਵਾਜ, ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ, ‘ਆਪ’ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਸ਼ਾਮਲ ਹਨ। ਇਸ ਤੋਂ ਇਲਾਵਾ ‘ਆਪ’ ਦੇ ਜਨਰਲ ਸਕੱਤਰ ਪੰਕਜ ਗੁਪਤਾ, ਰਾਜ ਸਭਾ ਮੈਂਬਰ ਸਜੇ ਸਿੰਘ, ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਨਾਂ ਸ਼ਾਮਲ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...