June 6, 2026, 1:20 am
----------- Advertisement -----------
HomeNewsLatest News28 ਸਤੰਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ’ਚ ਵਿੱਦਿਅਕ ਅਦਾਰੇ ਤੇ ਸਰਕਾਰੀ...

28 ਸਤੰਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ’ਚ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਇਹ ਹੈ ਕਾਰਨ

Published on

----------- Advertisement -----------

ਸ਼੍ਰੀ ਸਿੱਧ ਬਾਬਾ ਸੋਢਲ ਦੇ ਸਾਲਾਨਾ ਮੇਲੇ ਦੇ ਸਬੰਧ ਵਿਚ ਜ਼ਿਲ੍ਹਾ ਜਲੰਧਰ ਵਿਖੇ 28 ਸਤੰਬਰ ਨੂੰ ਸਰਕਾਰੀ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਛੁੱਟੀ ਸਬੰਧੀ ਹੁਕਮ ਜਾਰੀ ਕੀਤੇ ਹਨ
ਇਨ੍ਹਾਂ ਜਾਰੀ ਕੀਤੇ ਗਏ ਹੁਕਮਾਂ ‘ਚ ਕਿਹਾ ਗਿਆ ਹੈ ਕਿ 28 ਸਤੰਬਰ ਨੂੰ ਜ਼ਿਲ੍ਹਾ ਜਲੰਧਰ ਅਧੀਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਨਿਗਮਾਂ, ਬੋਰਡਾਂ, ਸਿੱਖਿਆ ਸੰਸਥਾਵਾਂ ਸਮੇਤ ਹੋਰਨਾਂ ਸੰਸਥਾਵਾਂ ਵਿਚ ਵੀ ਸਿੱਧ ਬਾਬਾ ਸੋਢਲ ਦੇ ਸਾਲਾਨਾ ਮੇਲੇ ਸਬੰਧੀ ਲੋਕਾਂ ਦੀ ਸ਼ਰਧਾ ਨੂੰ ਧਿਆਨ ਵਿਚ ਰੱਖਦਿਆਂ 28 ਸਤੰਬਰ ਵੀਰਵਾਰ ਨੂੰ ਸਥਾਨਕ ਛੁੱਟੀ ਐਲਾਨੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...