May 3, 2026, 2:51 am
----------- Advertisement -----------
HomeNewsLatest Newsਚਾਹਲ ਦੀ ਤਲਾਸ਼ 'ਚ ਵਿਜੀਲੈਂਸ! ਸਾਬਕਾ ਮੁੱਖ ਮੰਤਰੀ ਕੈਪਟਨ ਦੇ ਸਲਾਹਕਾਰ ਦਾ...

ਚਾਹਲ ਦੀ ਤਲਾਸ਼ ‘ਚ ਵਿਜੀਲੈਂਸ! ਸਾਬਕਾ ਮੁੱਖ ਮੰਤਰੀ ਕੈਪਟਨ ਦੇ ਸਲਾਹਕਾਰ ਦਾ ਲੁੱਕ ਆਊਟ ਸਰਕੂਲਰ ਜਾਰੀ

Published on

----------- Advertisement -----------

ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਭਰਤ ਇੰਦਰ ਸਿੰਘ ਚਾਹਲ ਦੀ ਭਾਲ ਕਰ ਰਹੀ ਹੈ ਪਰ ਵਿਜੀਲੈਂਸ ਸੂਤਰਾਂ ਅਨੁਸਾਰ ਉਸ ਦੇ ਵਿਦੇਸ਼ ਫਰਾਰ ਹੋਣ ਦੇ ਖਦਸ਼ੇ ਕਾਰਨ ਉਸ ਦਾ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਇਹ ਕਾਰਵਾਈ 21 ਦਸੰਬਰ ਨੂੰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ ਪਰ ਜਾਂਚ ਏਜੰਸੀ ਕੋਲ ਇਸ ਗੱਲ ਦਾ ਕੋਈ ਸੁਰਾਗ ਨਹੀਂ ਹੈ ਕਿ ਭਰਤ ਇੰਦਰ ਸਿੰਘ ਚਾਹਲ ਇਸ ਸਮੇਂ ਕਿੱਥੇ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਤਿੰਨ ਦਿਨ ਪਹਿਲਾਂ ਨਾਭਾ-ਪਟਿਆਲਾ ਰੋਡ ‘ਤੇ ਸਥਿਤ ਭਰਤ ਇੰਦਰ ਸਿੰਘ ਚਾਹਲ ਦੇ ਸ਼ਾਪਿੰਗ ਮਾਲ ਅਤੇ ਸਰਹਿੰਦਰ ਸਥਿਤ ਫਾਈਵ ਸਟਾਰ ਮੈਰਿਜ ਪੈਲੇਸ ‘ਚ ਪਹੁੰਚ ਕੇ ਜਾਂਚ ਕੀਤੀ ਸੀ। ਉਦੋਂ ਤੋਂ ਹੀ ਪੰਜਾਬ ਵਿਜੀਲੈਂਸ ਵੱਲੋਂ ਚਾਹਲ ਖਿਲਾਫ ਲਗਾਤਾਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...