September 23, 2026, 7:52 am
----------- Advertisement -----------
HomeNewsBreaking Newsਬਰਖ਼ਾਸਤ ਕੀਤੇ PPS ਅਫਸਰ ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਬਰਖ਼ਾਸਤ ਕੀਤੇ PPS ਅਫਸਰ ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ

Published on

----------- Advertisement -----------

ਚੰਡੀਗੜ੍ਹ, 19 ਅਪ੍ਰੈਲ, 2023: ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮਾਮਲੇ ‘ਚ ਬਰਖ਼ਾਸਤ ਕੀਤੇ ਗਏ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਪੁਲੀਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ਼ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਪੜਤਾਲ ਆਰੰਭ ਦਿੱਤੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਜਜੀਤ ਸਿੰਘ ਖਿਲਾਫ਼ ਜਾਂਚ ਲਈ ਲੋੜੀਂਦਾ ਪੱਤਰ ਬਿਊਰੋ ਨੂੰ ਭੇਜ ਦਿੱਤਾ ਗਿਆ ਹੈ ਤੇ ਇਸ ਮਾਮਲੇ ਵਿੱਚ ਜਲਦੀ ਪੜਤਾਲ ਮੁਕੰਮਲ ਕੀਤੀ ਜਾਵੇਗੀ।

ਵਿਜੀਲੈਂਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰੋਤਾਂ ਨਾਲੋਂ ਵੱਧ ਆਮਦਨ ਮਾਮਲੇ ਵਿਚ ਸਾਰੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਤੇ ਹੋਰ ਅਸਾਸਿਆਂ ਦੀ ਜਾਂਚ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਰਾਜਜੀਤ ਸਿੰਘ ਦੀਆਂ ਮੁਹਾਲੀ ਤੇ ਹੋਰ ਥਾਵਾਂ ’ਤੇ ਜਾਇਦਾਦਾਂ ਦਾ ਪਤਾ ਲੱਗਾ ਹੈ। ਇਸ ਵੇਲੇ ਰਾਜਜੀਤ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ।

ਡਰੱਗ ਕੇਸ ਵਿਚ ਸੀਲਬੰਦ ਰਿਪੋਰਟ ਖੋਲ੍ਹਣ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕਰਦਿਆਂ PPS ਰਾਜਜੀਤ ਸਿੰਘ ਨੂੰ ਨਾਮਜ਼ਦ ਕਰਨ ਦੇ ਹੁਕਮ ਦਿੱਤੇ ਸਨ ਅਤੇ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...