October 12, 2026, 2:23 pm
----------- Advertisement -----------
HomeNewsਪ੍ਰੇਮੀ ਨੇ ਪ੍ਰੇਮਿਕਾ ’ਤੇ ਕੀਤਾ ਚਾਕੂ ਨਾਲ ਹ.ਮਲਾ, ਪ੍ਰੇਮਿਕਾ ਹਸਪਤਾਲ ’ਚ ਭਰਤੀ

ਪ੍ਰੇਮੀ ਨੇ ਪ੍ਰੇਮਿਕਾ ’ਤੇ ਕੀਤਾ ਚਾਕੂ ਨਾਲ ਹ.ਮਲਾ, ਪ੍ਰੇਮਿਕਾ ਹਸਪਤਾਲ ’ਚ ਭਰਤੀ

Published on

----------- Advertisement -----------

ਲੁਧਿਆਣਾ ਤੋਂ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਨਰਸਿੰਗ ਵਿਦਿਆਰਥਣ ਦਾ ਉਸ ਦੇ ਪ੍ਰੇਮੀ ਨੇ ਚਾਕੂ ਨਾਲ ਗਲਾ ਵੱਢ ਦਿੱਤਾ ਹੈ। ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਪ੍ਰੇਮੀ ਨੂੰ ਕਾਬੂ ਕਰ ਲਿਆ ਹੈ। ਉਸ ਦਾ ਕਹਿਣਾ ਹੈ ਕਿ ਲੜਕੀ ਨੇ ਉਸ ਨਾਲ ਧੋਖਾ ਕੀਤਾ ਹੈ। ਜ਼ਖਮੀ ਲੜਕੀ ਬਿਹਾਰ ਦੀ ਰਹਿਣ ਵਾਲੀ ਹੈ ਅਤੇ ਖੰਨਾ ਦੇ ਪੀਜੀ ਵਿਚ ਰਹਿੰਦੀ ਹੈ। ਉਹ ਅੰਬਾਲਾ ਵਿੱਚ ਨਰਸਿੰਗ ਕਰ ਰਹੀ ਹੈ।

 ਜ਼ਖ਼ਮੀ ਵਿਦਿਆਰਥਣ ਨੇ ਦੱਸਿਆ ਕਿ ਮੁਲਜ਼ਮ ਸੁਮਿਤ ਉਸ ਦੇ ਪੀਜੀ ਦੇ ਹੇਠਾਂ ਰਹਿੰਦਾ ਹੈ। ਉਹ ਵਿਦਿਆਰਥਣ ਦੇ ਪਰਿਵਾਰ ਨੂੰ ਵੀ ਜਾਣਦਾ ਹੈ। ਅੱਜ ਸਵੇਰੇ ਉਸਨੇ ਉਸਨੂੰ ਫੋਨ ਕੀਤਾ ਅਤੇ ਉਸਨੂੰ ਬਾਜ਼ਾਰ ਵਿੱਚ ਮਿਲਣ ਲਈ ਕਿਹਾ।ਸੁਮਿਤ ਨੇ ਉਸ ਨੂੰ ਕਿਹਾ ਕਿ ਉਸ ਨੇ ਕੁਝ ਚੀਜ਼ਾਂ ਖਰੀਦਣੀਆਂ  ਹਨ। ਇਸ ‘ਤੇ ਉਹ ਉਸ ਕੋਲ ਗਈ। ਇਸ ਤੋਂ ਬਾਅਦ ਸੁਮਿਤ ਉਸ ਨੂੰ ਹੋਟਲ ਲੈ ਗਿਆ। ਇੱਥੇ ਅਚਾਨਕ ਉਸ ਨੇ ਹਮਲਾ ਕਰ ਦਿੱਤਾ। ਰੌਲਾ ਪੈਣ ਤੋਂ ਬਾਅਦ ਹੋਟਲ ‘ਚ ਲੋਕਾਂ ਦੀ ਭੀੜ ਇਕੱਠੀ ਹੋ ਗਈ। ਉਨ੍ਹਾਂ ਨੇ ਮੁਲਜ਼ਮ ਸੁਮਿਤ ਨੂੰ ਰੰਗੇ ਹੱਥੀਂ ਫੜ ਲਿਆ। ਮੁਲਜ਼ਮ ਨੇ ਉੱਥੇ ਮੌਜੂਦ ਲੋਕਾਂ ਵਿੱਚ ਕਿਹਾ ਕਿ ਲੜਕੀ ਨੇ ਉਸ ਨਾਲ ਬੇਵਫ਼ਾਈ ਕੀਤੀ ਹੈ, ਜਿਸ ਕਾਰਨ ਉਸ ਨੇ ਉਸ ’ਤੇ ਹਮਲਾ ਕੀਤਾ। 

ਥਾਣਾ ਕੋਤਵਾਲੀ ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਫਿਲਹਾਲ ਪੁਲਿਸ ਨੇ ਜ਼ਖਮੀ ਲੜਕੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਮੁਲਜ਼ਮ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ, ਜੋ ਦੇਰ ਸ਼ਾਮ ਤੱਕ ਲੁਧਿਆਣਾ ਪਹੁੰਚ ਜਾਣਗੇ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...