September 10, 2026, 12:03 pm
----------- Advertisement -----------
HomeNewsLatest Newsਲੁਧਿਆਣਾ ਸ਼ਹਿਰ ਦੀ ਹਵਾ 38 ਦਿਨਾਂ ਤੋਂ ਲਗਾਤਾਰ ਹੋ ਰਹੀ ਦੂਸ਼ਿਤ, AQI...

ਲੁਧਿਆਣਾ ਸ਼ਹਿਰ ਦੀ ਹਵਾ 38 ਦਿਨਾਂ ਤੋਂ ਲਗਾਤਾਰ ਹੋ ਰਹੀ ਦੂਸ਼ਿਤ, AQI ਪਹੁੰਚਿਆ 317 ‘ਤੇ

Published on

----------- Advertisement -----------

ਪੰਜਾਬ ਦੇ ਲੁਧਿਆਣਾ ਵਿੱਚ ਪਿਛਲੇ 38 ਦਿਨਾਂ ਤੋਂ ਹਵਾ ਲਗਾਤਾਰ ਪ੍ਰਦੂਸ਼ਿਤ ਹੋ ਰਹੀ ਹੈ। ਸੋਮਵਾਰ ਨੂੰ ਮਹਾਨਗਰ ਦਾ AQI 317 ਦਰਜ ਕੀਤਾ ਗਿਆ, ਜੋ ਚਿੰਤਾ ਦਾ ਵਿਸ਼ਾ ਹੈ। ਦੂਸ਼ਿਤ ਵਾਤਾਵਰਨ ਕਾਰਨ ਬਜ਼ੁਰਗਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਤਾਜ਼ਾ AQI ਬੁਲੇਟਿਨ ਅਨੁਸਾਰ ਸੋਮਵਾਰ ਨੂੰ ਲੁਧਿਆਣਾ ਵਿੱਚ AQI 317 ਸੀ। ਅਜਿਹਾ AQI ਬਹੁਤ ਹੀ ਖਰਾਬ ਹਵਾ ਗੁਣਵੱਤਾ ਸ਼੍ਰੇਣੀ ਦੇ ਅਧੀਨ ਆਉਂਦਾ ਹੈ, ਜਿਸ ਨਾਲ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ‘ਤੇ ਸਾਹ ਦੀ ਬਿਮਾਰੀ ਹੋਣ ਦੀ ਜ਼ਿਆਦਾ ਸੰਭਾਵਨਾ ਹੁੰਦੀ ਹੈ। ਇਸ ਤੋਂ ਪਹਿਲਾ ਐਤਵਾਰ ਨੂੰ ਲੁਧਿਆਣਾ ਵਿੱਚ AQI 261 ਦਰਜ ਕੀਤਾ ਗਿਆ ਸੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਅਧਿਕਾਰੀਆਂ ਨੇ ਕਿਹਾ ਕਿ ਲੁਧਿਆਣਾ ਵਿੱਚ ਹਵਾ ਦੀ ਗੁਣਵੱਤਾ ਕਈ ਕਾਰਨਾਂ ਕਰਕੇ ਬਹੁਤ ਮਾੜੀ ਹੈ ਜਿਸ ਵਿੱਚ ਮੌਸਮ ਸੰਬੰਧੀ ਮੁੱਦਿਆਂ, ਵਾਤਾਵਰਣ ਦੇ ਕਾਰਕ ਆਦਿ ਸ਼ਾਮਲ ਹਨ। ਐਲੀਵੇਟਿਡ ਹਾਈਵੇਅ ਦਾ ਨਿਰਮਾਣ ਚੱਲ ਰਿਹਾ ਹੈ। ਇਸ ਲਈ AQI ਉੱਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...