May 31, 2026, 5:52 am
----------- Advertisement -----------
HomeNewsLatest Newsਲੁਧਿਆਣਾ ਕੇਂਦਰੀ ਜੇਲ੍ਹ ਦਾ ਵਾਰਡਨ ਗ੍ਰਿਫ਼ਤਾਰ: ਮੋਬਾਇਲ ਤੇ ਪਾਬੰਦੀਸ਼ੁਦਾ ਵਸਤੂਆਂ ਕਰਦਾ ਸੀ...

ਲੁਧਿਆਣਾ ਕੇਂਦਰੀ ਜੇਲ੍ਹ ਦਾ ਵਾਰਡਨ ਗ੍ਰਿਫ਼ਤਾਰ: ਮੋਬਾਇਲ ਤੇ ਪਾਬੰਦੀਸ਼ੁਦਾ ਵਸਤੂਆਂ ਕਰਦਾ ਸੀ ਸਪਲਾਈ

Published on

----------- Advertisement -----------

ਲੁਧਿਆਣਾ ਦੀ ਕੇਂਦਰੀ ਜੇਲ੍ਹ ਦੇ ਵਾਰਡਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਾਰਡਨ ‘ਤੇ ਕੈਦੀਆਂ ਨੂੰ ਮੋਬਾਈਲ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਸਪਲਾਈ ਕਰਨ ਦਾ ਦੋਸ਼ ਹੈ। ਜੇਲ੍ਹ ਸਟਾਫ਼ ਨੇ ਵਿਸ਼ੇਸ਼ ਚੈਕਿੰਗ ਦੌਰਾਨ ਕੁੱਲ 13 ਮੋਬਾਈਲ ਅਤੇ 50 ਪਾਊਚ ਤੰਬਾਕੂ ਬਰਾਮਦ ਕੀਤੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜੇਲ੍ਹ ਵਿੱਚ ਚੈਕਿੰਗ ਮੁਹਿੰਮ ਚਲਾਈ ਸੀ। ਚੈਕਿੰਗ ਦੌਰਾਨ ਗਗਨ ਵਿੱਜ, ਅਮਨਦੀਪ ਸਿੰਘ, ਪਰਮਵੀਰ ਅਤੇ ਰੁਸਤਮ ਸਮੇਤ 4 ਕੈਦੀਆਂ ਕੋਲੋਂ 4 ਮੋਬਾਈਲ ਅਤੇ 25 ਤੰਬਾਕੂ ਦੇ ਪਾਊਚ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਕੈਦੀਆਂ ਨੇ ਦੱਸਿਆ ਕਿ ਜੇਲ੍ਹ ਵਾਰਡਨ ਦੀਪਕ ਦੀ ਮਦਦ ਨਾਲ ਉਨ੍ਹਾਂ ਕੋਲੋਂ ਮੋਬਾਈਲ ਅਤੇ ਤੰਬਾਕੂ ਦੇ ਪਾਊਚ ਮਿਲੇ ਹਨ। ਮਾਮਲੇ ਦੀ ਜਾਂਚ ਕਰ ਰਹੇ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਜੇਲ ਐਕਟ ਦੀ ਧਾਰਾ 52ਏ (1) ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...