August 25, 2026, 2:55 pm
----------- Advertisement -----------
HomeNewsLatest Newsਪੰਜਾਬ 'ਚ ਅੱਜ ਮੁੜ ਖਿੜੀ ਧੁੱਪ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਪੰਜਾਬ ‘ਚ ਅੱਜ ਮੁੜ ਖਿੜੀ ਧੁੱਪ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

Published on

----------- Advertisement -----------

ਲੁਧਿਆਣਾ : ਪੰਜਾਬ ‘ਚ ਸ਼ੁੱਕਰਵਾਰ ਤੋਂ ਲਗਾਤਾਰ ਕਡ਼ਾਕੇ ਦੀ ਠੰਢ ਪੈਣ ਤੋਂ ਬਾਅਦ ਸੋਮਵਾਰ ਨੂੰ ਧੁੱਪ ਨਿਕਲ ਆਈ ਹੈ। ਇਸ ਦੌਰਾਨ ਤਾਪਮਾਨ ਵਧੇਗਾ ਅਤੇ ਨਾਲ ਹੀ ਗਰਮੀ ਵੀ ਵੱਧ ਸਕਦੀ ਹੈ। ਆਉਣ ਵਾਲੇ 24 ਘੰਟਿਆਂ ਦੇ ਸੰਬੰਧ ਵਿੱਚ ਮੌਸਮ ਵਿਭਾਗ ਦੁਆਰਾ ਅਜਿਹੇ ਸੰਕੇਤ ਦਿੱਤੇ ਗਏ ਹਨ। ਭਾਰਤੀ ਮੌਸਮ ਵਿਭਾਗ ਚੰਡੀਗਡ਼੍ਹ ਅਨੁਸਾਰ ਐਤਵਾਰ ਨੂੰ ਪੰਜਾਬ ’ਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਇੱਥੇ ਤਾਪਮਾਨ 0.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਸਧਾਰਨ ਤੋਂ ਤਿੰਨ ਡਿਗਰੀ ਘੱਟ ਰਿਹਾ।

ਦੂਜੇ ਪਾਸੇ ਫ਼ਰੀਦਕੋਟ ਦਾ ਤਾਪਮਾਨ ਇਕ ਡਿਗਰੀ ਸੈਲਸੀਅਸ ਰਿਹਾ। ਬਠਿੰਡੇ ਦਾ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਚਾਰ ਡਿਗਰੀ ਘੱਟ ਸੀ। ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਵੇਰੇ ਸੰਘਣੀ ਧੁੰਦ ਤੇ ਕੋਰਾ ਪਵੇਗਾ ਜਦਕਿ 21 ਦਸੰਬਰ ਨੂੰ ਮੌਸਮ ਸਾਫ਼ ਰਹੇਗਾ। ਉਧਰ 22 ਦਸੰਬਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਜਦਕਿ 24 ਤੇ 25 ਦਸੰਬਰ ਨੂੰ ਵੀ ਬੱਦਲ ਛਾਏ ਰਹਿ ਸਕਦੇ ਹਨ। ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਠੰਢੀਆਂ ਹਵਾਵਾਂ ਵੀ ਚੱਲਣਗੀਆਂ ਜਿਸ ਕਾਰਨ ਲੋਕਾਂ ਨੂੰ ਕਾਂਬਾ ਛਿਡ਼ੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...