September 12, 2026, 9:38 pm
----------- Advertisement -----------
HomeNewsLatest Newsਲੁਧਿਆਣਾ ਨਹਿਰ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾ+ਸ਼

ਲੁਧਿਆਣਾ ਨਹਿਰ ‘ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾ+ਸ਼

Published on

----------- Advertisement -----------

ਲੁਧਿਆਣਾ ਦੀ ਡੱਲਾ ਨਹਿਰ ‘ਚ ਸ਼ਨੀਵਾਰ ਸਵੇਰੇ ਇਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਦੇਖੀ ਗਈ। ਜਿਸ ਤੋਂ ਬਾਅਦ ਗੋਤਾਖੋਰਾਂ ਨੇ ਬੜੀ ਮਿਹਨਤ ਨਾਲ ਉਸ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਹਠੂਰ ਪੁਲਸ ਨੂੰ ਸੂਚਨਾ ਦਿੱਤੀ ਗਈ। ਗੋਤਾਖੋਰਾਂ ਨੇ ਮ੍ਰਿਤਕ ਵਿਅਕਤੀ ਦਾ ਵੀਡੀਓ ਬਣਾ ਕੇ ਉਸ ਦੀ ਪਛਾਣ ਕਰਨ ਲਈ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ।
ਗੋਤਾਖੋਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਨਹਿਰ ‘ਤੇ ਗਿਆ ਹੋਇਆ ਸੀ। ਜਦੋਂ ਉਸ ਨੇ ਲਾਸ਼ ਨੂੰ ਦੇਖਿਆ ਤਾਂ ਉਸ ਨੇ ਉਸ ਨੂੰ ਕੱਢਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਦੌਰਾਨ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੋਕਾਂ ਦੀ ਹਾਜ਼ਰੀ ਵਿੱਚ ਉਸ ਨੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਲਾਸ਼ ਦੀ ਹਾਲਤ ਬਹੁਤ ਖਰਾਬ ਹੈ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮਰਨ ਵਾਲੇ ਦੀ ਬਾਂਹ ‘ਤੇ ਓਂਕਾਰ ਲਿਖਿਆ ਹੋਇਆ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਆਸ-ਪਾਸ ਦੇ ਪਿੰਡਾਂ ਅਤੇ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਜੇਕਰ ਕੋਈ ਵਿਅਕਤੀ ਲਾਪਤਾ ਹੈ ਤਾਂ ਉਸ ਦੀ ਪਛਾਣ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...