June 5, 2026, 4:40 pm
----------- Advertisement -----------
HomeNewsBreaking Newsਲੁਧਿਆਣਾ 'ਚ ਭਈਆ ਦੂਜ ਤੋਂ ਪਹਿਲਾਂ ਭੈਣ-ਭਰਾ ਦੀ ਮੌ+ਤ, ਪਰਿਵਾਰਕ ਮੈਂਬਰਾ ਦਾ...

ਲੁਧਿਆਣਾ ‘ਚ ਭਈਆ ਦੂਜ ਤੋਂ ਪਹਿਲਾਂ ਭੈਣ-ਭਰਾ ਦੀ ਮੌ+ਤ, ਪਰਿਵਾਰਕ ਮੈਂਬਰਾ ਦਾ ਰੋ ਰੋ ਕੇ ਬੁਰਾ ਹਾਲ

Published on

----------- Advertisement -----------

ਲੁਧਿਆਣਾ ‘ਚ ਭਈਆ ਦੂਜ ਤੋਂ ਪਹਿਲਾਂ ਭੈਣ-ਭਰਾ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਭਰਾ ਦੀ ਮੌਤ ਤੋਂ ਬਾਅਦ ਭੈਣ ਅੰਤਿਮ ਦਰਸ਼ਨ ਕਰਨ ਆਈ ਸੀ। ਉੱਥੇ ਉਸ ਦੀ ਲਾਸ਼ ਦੇਖ ਕੇ ਭੈਣ ਦੀ ਮੌਤ ਹੋ ਗਈ। ਰਿਸ਼ਤੇਦਾਰਾਂ ਨੇ ਔਰਤ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ।
ਮ੍ਰਿਤਕ ਦੀ ਪਛਾਣ ਅਸ਼ੋਕ ਜੈਰਥ ਵਜੋਂ ਹੋਈ ਹੈ। ਉਹ ਗੁਰਾਇਆ ਦੇ ਰਾਮ ਬਾਜ਼ਾਰ ‘ਚ ਕਾਰੋਬਾਰ ਕਰਦਾ ਸੀ। ਪਤਾ ਲੱਗਾ ਹੈ ਕਿ ਉਸ ਦੀ ਮੌਤ ਹੋ ਗਈ। ਭਰਾ ਦੀ ਮੌਤ ਦਾ ਸਦਮਾ ਨਾ ਸਹਿੰਦੇ ਹੋਏ ਉਸਦੀ ਭੈਣ ਦੀ ਵੀ ਮੌਤ ਹੋ ਗਈ। ਦੋਵੇਂ ਲਾਸ਼ਾਂ ਨੂੰ ਇਕੱਠੇ ਪਈਆਂ ਦੇਖ ਕੇ ਪਰਿਵਾਰਕ ਮੈਂਬਰਾ ਦਾ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਭੈਣ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ, ਜਦਕਿ ਭਰਾ ਅਸ਼ੋਕ ਦੇ ਬੱਚੇ ਵਿਦੇਸ਼ ‘ਚ ਰਹਿੰਦੇ ਹਨ, ਜਿਨ੍ਹਾਂ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ। ਫਿਲਹਾਲ ਅਸ਼ੋਕ ਜੈਰਥ ਦੀ ਭੈਣ ਦੇ ਨਾਂ ਅਤੇ ਪਤੇ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...