July 24, 2026, 7:18 pm
----------- Advertisement -----------
HomePunjabbusinessਜੀ.ਐਸ.ਟੀ ਇਕੱਤਰ ਕਰਨ 'ਚ ਲੁਧਿਆਣਾ ਡਿਵੀਜਨ ਅਤੇ ਵਾਧਾ ਦਰ 'ਚ ਫ਼ਰੀਦਕੋਟ ਡਿਵੀਜਨ...

ਜੀ.ਐਸ.ਟੀ ਇਕੱਤਰ ਕਰਨ ‘ਚ ਲੁਧਿਆਣਾ ਡਿਵੀਜਨ ਅਤੇ ਵਾਧਾ ਦਰ ‘ਚ ਫ਼ਰੀਦਕੋਟ ਡਿਵੀਜਨ ਮੋਹਰੀ

Published on

----------- Advertisement -----------

ਚੰਡੀਗੜ੍ਹ, ਅਗਸਤ: ਵਿੱਤੀ ਵਰ੍ਹੇ 2021-22 ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਦੀ ਜੀ.ਐਸ.ਟੀ ਇਕੱਤਰ ਕਰਨ ਵਿੱਚ 1714.35 ਕਰੋੜ ਰੁਪਏ ਦੀ ਕੁਲੈਕਸ਼ਨ ਨਾਲ ਲੁਧਿਆਣਾ ਅਤੇ 34 ਫੀਸਦੀ ਵਾਧਾ ਦਰ ਨਾਲ ਫਰੀਦਕੋਟ ਡਿਵੀਜਨ ਪੰਜਾਬ ਭਰ ਵਿੱਚੋਂ ਸੱਭ ਤੋਂ ਮੋਹਰੀ ਰਹੇ। ਅੱਜ ਇਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸੇ ਸਮੇਂ ਦੌਰਾਨ ਜੀ.ਐਸ.ਟੀ ਇਕੱਤਰ ਕਰਨ ਵਿੱਚ 981 ਕਰੋੜ ਰੁਪਏ ਦੀ ਕੁਲੈਕਸ਼ਨ ਨਾਲ ਰੋਪੜ ਡਿਵੀਜਨ ਅਤੇ 27 ਫੀਸਦੀ ਵਾਧਾ ਦਰ ਨਾਲ ਫਿਰੋਜ਼ਪੁਰ ਡਿਵੀਜਨ ਸੂਬੇ ਭਰ ਵਿੱਚ ਦੂਸਰੇ ਸਥਾਨ ‘ਤੇ ਰਹੇ।

ਚਾਲੂ ਵਿੱਤੀ ਵਰ੍ਹੇ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਵੱਖ-ਵੱਖ ਡਿਵੀਜਨਾਂ ਵਿੱਚ ਜੀ.ਐਸ.ਟੀ ਕੁਲੈਕਸ਼ਨ ਦੀ ਦਰਜ਼ ਕੀਤੀ ਗਈ ਵਾਧਾ ਦਰ ਬਾਰੇ ਅੰਕੜੇ ਸਾਂਝੇ ਕਰਦਿਆਂ, ਬੁਲਾਰੇ ਨੇ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ ਇਸੇ ਸਮੇਂ ਦੌਰਾਨ ਫਰੀਦਕੋਟ ਡਿਵੀਜਨ ਨੇ 34 ਫੀਸਦੀ, ਫਿਰੋਜ਼ਪੁਰ ਡਿਵੀਜਨ ਨੇ 27 ਫੀਸਦੀ, ਜਲੰਧਰ ਡਿਵੀਜਨ ਨੇ 22 ਫੀਸਦੀ, ਅੰਮ੍ਰਿਤਸਰ ਡਿਵੀਜਨ ਨੇ 21 ਫੀਸਦੀ, ਲੁਧਿਆਣਾ ਡਿਵੀਜਨ ਨੇ 20 ਫੀਸਦੀ, ਪਟਿਆਲਾ ਡਿਵੀਜਨ ਨੇ 14 ਫੀਸਦੀ ਅਤੇ ਰੋਪੜ ਡਿਵੀਜਨ ਨੇ ਮਨਫੀ 1 ਫੀਸਦੀ ਵਾਧਾ ਦਰ ਦਰਜ਼ ਕੀਤੀ।

ਇਕੱਤਰ ਕੀਤੀ ਗਈ ਕੁੱਲ ਜੀ.ਐਸ.ਟੀ ਰਾਸ਼ੀ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਚਾਲੂ ਵਿੱਤੀ ਵਰ੍ਹੇ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਲੁਧਿਆਣਾ ਨੇ ਸੱਭ ਤੋਂ ਵੱਧ 1714.35 ਕਰੋੜ ਰੁਪਏ, ਰੋਪੜ ਨੇ 981 ਕਰੋੜ ਰੁਪਏ, ਜਲੰਧਰ ਨੇ 680.84 ਕਰੋੜ ਰੁਪਏ, ਫ਼ਰੀਦਕੋਟ ਡਿਵੀਜਨ ਨੇ 472.56 ਕਰੋੜ ਰੁਪਏ, ਅੰਮ੍ਰਿਤਸਰ ਨੇ 449.69 ਕਰੋੜ ਰੁਪਏ, ਪਟਿਆਲਾ ਨੇ 348.26 ਕਰੋੜ ਰੁਪਏ ਅਤੇ ਫਿਰੋਜ਼ਪੁਰ ਡਿਵੀਜਨ ਨੇ 203.31 ਕਰੋੜ ਰੁਪਏ ਦਾ ਜੀ.ਐਸ.ਟੀ ਇਕੱਤਰ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...