October 26, 2026, 8:01 pm
----------- Advertisement -----------
HomeNewsBreaking Newsਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ: ਸਮੇਂ ਸਿਰ ਮਜ਼ਦੂਰ ਨਿੱਕਲੇ ਬਾਹਰ

ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਅੱਗ: ਸਮੇਂ ਸਿਰ ਮਜ਼ਦੂਰ ਨਿੱਕਲੇ ਬਾਹਰ

Published on

----------- Advertisement -----------

ਲੁਧਿਆਣਾ, 21 ਅਪ੍ਰੈਲ 2022 – ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਨੇੜੇ ਕੋਰਸਨ ਸਪਿਨਿੰਗ ਮਿੱਲ (ਕਪਾਹ) ਵਿੱਚ ਵੀਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਜਿਵੇਂ ਹੀ ਮਜ਼ਦੂਰਾਂ ਨੂੰ ਅੱਗ ਲੱਗਣ ਦਾ ਪਤਾ ਲੱਗਾ ਤਾਂ ਉਹ ਆਪਣਾ ਬਚਾਅ ਕਰਦੇ ਹੋਏ ਤੁਰੰਤ ਮਿੱਲ ਤੋਂ ਬਾਹਰ ਆ ਗਏ।

ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਹਾਦਸਾ ਵੱਡਾ ਹੋਣ ਕਾਰਨ ਐਸਡੀਐਮ ਦੀਪ ਜੋਤ ਕੌਰ ਮੌਕੇ ’ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦੀਆਂ ਕਰੀਬ 10 ਗੱਡੀਆਂ ਨੂੰ ਬੁਲਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿੱਚ ਅੱਗ ਬੁਝਾਊ ਯੰਤਰ ਨਹੀਂ ਰੱਖਿਆ ਗਿਆ ਸੀ। ਐਸਡੀਐਮ ਦੀਪ ਜੋਤ ਕੌਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਅੱਗ ਬਹੁਤ ਜ਼ਿਆਦਾ ਸੀ ਅਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...