April 30, 2026, 8:26 am
----------- Advertisement -----------
HomeNewsPunjabਲੁਧਿਆਣਾ 'ਚ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਲੁਧਿਆਣਾ ‘ਚ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Published on

----------- Advertisement -----------

ਲੁਧਿਆਣਾ: ਲੁਧਿਆਣਾ ਦੇ ਆਨੰਦ ਪੁਰੀ ਇਲਾਕੇ ਵਿੱਚ ਸਥਿਤ ਇੱਕ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਫੈਕਟਰੀ ਦੇ ਗਰਾਊਂਡ ਫਲੋਰ ‘ਤੇ ਰਾਤ ਦੇ ਕਰਮਚਾਰੀ ਡਿਊਟੀ ‘ਤੇ ਸਨ। ਮਜ਼ਦੂਰਾਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪਰ ਕੋਈ ਫਾਇਦਾ ਨਹੀਂ ਹੋਇਆਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਪਹੁੰਚ ਕੇ 40 ਗੱਡੀਆਂ ਦੀ ਮਦਦ ਨਾਲ ਸਾਢੇ ਚਾਰ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਫੈਕਟਰੀ ਦੇ ਗੋਦਾਮ ਵਿੱਚ ਪਿਆ ਲੱਖਾਂ ਰੁਪਏ ਦਾ ਕੱਪੜਾ ਸੜ ਕੇ ਸੁਆਹ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...