July 25, 2026, 3:44 am
----------- Advertisement -----------
HomeNewsBreaking Newsਲੁਧਿਆਣਾ ਗੈਸ ਲੀਕ ਘਟਨਾ: ਜਾਂਚ ਵਿੱਚ ਸਾਹਮਣੇ ਆਇਆ ਇਹ ਵੱਡਾ ਕਾਰਨ

ਲੁਧਿਆਣਾ ਗੈਸ ਲੀਕ ਘਟਨਾ: ਜਾਂਚ ਵਿੱਚ ਸਾਹਮਣੇ ਆਇਆ ਇਹ ਵੱਡਾ ਕਾਰਨ

Published on

----------- Advertisement -----------

ਬੀਤੇ ਐਤਵਾਰ ਨੂੰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 11 ਲੋਕਾਂ ਦੀ ਮੌਤ ਹੋ ਗਈ। ਗੈਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਦੇਰ ਰਾਤ ਤੱਕ ਇਲਾਕੇ ਵਿੱਚ ਕੰਮ ਜਾਰੀ ਰਿਹਾ। ਇਸ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਜ਼ਹਿਰੀਲੀ ਗੈਸ ਕਰਿਆਨਾ ਸਟੋਰ ਦੇ ਸਾਹਮਣੇ ਗਟਰ ਵਿੱਚੋਂ ਨਿਕਲੀ। ਦੁਕਾਨ ਮਾਲਕ ਸੌਰਵ ਗੋਇਲ ਨੇ ਸੀਵਰੇਜ ਜਾਮ ਹੋਣ ਤੋਂ ਬਾਅਦ ਇਸ ਨੂੰ ਖੋਲ੍ਹਿਆ ਸੀ। ਜ਼ਹਿਰੀਲੀ ਗੈਸ ਨਿਕਲਣ ਕਾਰਨ ਸੌਰਵ, ਉਸ ਦੀ ਪਤਨੀ ਅਤੇ ਮਾਂ ਦੀ ਮੌਤ ਹੋ ਗਈ, ਜਦਕਿ ਵੱਡਾ ਭਰਾ ਹਸਪਤਾਲ ‘ਚ ਦਾਖਲ ਹੈ। NDRF ਅਧਿਕਾਰੀਆਂ ਮੁਤਾਬਕ ਜਾਂਚ ‘ਚ ਪਾਇਆ ਗਿਆ ਹੈ ਕਿ ਇਹ ਗੈਸ H2S (ਹਾਈਡ੍ਰੋਜਨ ਸਲਫਾਈਡ) ਹੈ। ਲੋਕ ਇਸ ਗੈਸ ਦੀ ਲਪੇਟ ਵਿੱਚ ਆ ਗਏ। ਗੈਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸੀਵਰੇਜ ਵਿੱਚ ਕਾਸਟਿਕ ਸੋਡਾ ਮਿਲਾਇਆ ਗਿਆ।
ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਆਰਤੀ ਕਲੀਨਿਕ ਚਲਾ ਰਹੇ ਕਵੀਲਾਸ਼ ਦਾ ਪੂਰਾ ਪਰਿਵਾਰ ਵੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਦੁਨੀਆ ਨੂੰ ਅਲਵਿਦਾ ਕਹਿ ਗਿਆ। ਪੂਰੇ ਪਰਿਵਾਰ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਸਾਰੀਆਂ ਲਾਸ਼ਾਂ ਨੂੰ ਬਿਹਾਰ ਦੇ ਗਯਾ ਲਿਜਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...