June 8, 2026, 8:19 am
----------- Advertisement -----------
HomeNewsBreaking Newsਲੁਧਿਆਣਾ ਗੈਸ ਘਟਨਾ: ਅੱਜ ਜਾਂਚ ਲਈ ਲੁਧਿਆਣਾ ਪਹੁੰਚੇਗੀ ਐਨਜੀਟੀ ਕਮੇਟੀ

ਲੁਧਿਆਣਾ ਗੈਸ ਘਟਨਾ: ਅੱਜ ਜਾਂਚ ਲਈ ਲੁਧਿਆਣਾ ਪਹੁੰਚੇਗੀ ਐਨਜੀਟੀ ਕਮੇਟੀ

Published on

----------- Advertisement -----------

ਲੁਧਿਆਣਾ ਦੇ ਗਿਆਸਪੁਰਾ ‘ਚ ਜ਼ਹਿਰੀਲੀ ਗੈਸ ਕਾਰਨ 11 ਲੋਕਾਂ ਦੀ ਮੌਤ ਦੇ ਮਾਮਲੇ ‘ਚ ਤੱਥਾਂ ਦਾ ਪਤਾ ਲਗਾਉਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਦੀ ਟੀਮ ਸੋਮਵਾਰ ਘਟਨਾ ਵਾਲੀ ਜਗ੍ਹਾ ਤੇ ਪਹੁੰਚ ਜਾਂਚ ਕਰੇਗੀ । ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਐਨਜੀਟੀ ਦੀ ਅੱਠ ਮੈਂਬਰੀ ਕਮੇਟੀ ਲੁਧਿਆਣਾ ਪਹੁੰਚੇਗੀ ਅਤੇ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਪਰਿਵਾਰ ਅਤੇ ਆਸ-ਪਾਸ ਦੇ ਲੋਕਾਂ ਨਾਲ ਗੱਲਬਾਤ ਕਰਕੇ ਹਾਦਸੇ ਬਾਰੇ ਜਾਣਕਾਰੀ ਹਾਸਲ ਕਰੇਗੀ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਗੈਸ ਲੀਕ ਮਾਮਲੇ ਦੀ ਜਾਂਚ ਪੁਲਿਸ ਦੀ ਐਸਆਈਟੀ ਵੱਲੋ ਵੀ ਕੀਤੀ ਜਾ ਰਹੀ ਹੈ। ਇਸ ਗੈਸ ਲੀਕ ਘਟਨਾ ‘ਚ 11 ਲੋਕਾਂ ਦੀ ਜਾਨ ਚਲੀ ਗਈ ਸੀ। ਘਟਨਾ ਤੋਂ ਬਾਅਦ ਵਿਭਾਗਾਂ ਨੇ ਹਾਦਸੇ ਵਾਲੀ ਥਾਂ ਦੇ 200 ਮੀਟਰ ਦੇ ਘੇਰੇ ਅੰਦਰ ਫੈਕਟਰੀ ਦਾ ਕੈਮੀਕਲ ਵਾਲਾ ਗੰਦਾ ਪਾਣੀ ਪਾਉਣ ਦੀ ਗੱਲ ਕਹੀ ਸੀ ਪਰ ਕੈਮੀਕਲ ਵਾਲਾ ਪਾਣੀ ਕਿਸ ਨੇ ਅਤੇ ਕਿੱਥੋਂ ਪਾਇਆ, ਇਹ ਕਿਹੜਾ ਕੈਮੀਕਲ ਸੀ ਇਹ ਪਤਾ ਨਹੀਂ ਲੱਗ ਸਕਿਆ। ਪਰ ਹੁਣ NGT ਦੇ ਆਉਣ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ਵਧ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...