May 31, 2026, 4:48 am
----------- Advertisement -----------
HomeNewsLatest Newsਗਿਨੀਜ਼ ਵਰਲਡ ਰਿਕਾਰਡ 'ਚ ਨਾਮ ਦਰਜ ਕਰਵਾਉਣ ਲਈ ਲੁਧਿਆਣਾ ਵਾਸੀ 6 ਸਾਲਾ...

ਗਿਨੀਜ਼ ਵਰਲਡ ਰਿਕਾਰਡ ‘ਚ ਨਾਮ ਦਰਜ ਕਰਵਾਉਣ ਲਈ ਲੁਧਿਆਣਾ ਵਾਸੀ 6 ਸਾਲਾ ਅਨਾਯਸ਼ਾ ਬੁੱਧੀਰਾਜਾ ਦੀ ਡਿਪਟੀ ਕਮਿਸ਼ਨਰ ਵੱਲੋਂ ਸ਼ਲਾਘਾ

Published on

----------- Advertisement -----------

ਲੁਧਿਆਣਾ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 6 ਸਾਲਾ ਅਨਾਯਸ਼ਾ ਬੁੱਧੀਰਾਜਾ ਨੂੰ ਗਿੰਨੀਜ਼ ਵਰਲਡ ਰਿਕਾਰਡ ਵਿੱਚ ਨਾਮ ਦਰਜ ਕਰਵਾਉਣ ਦੀ ਉਸ ਦੀ ਦੁਰਲੱਭ ਪ੍ਰਾਪਤੀ ਲਈ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਸਾਹਨੀ ਨੇ ਇਸਨੂੰ ਇੱਕ ਦੁਰਲੱਭ ਪ੍ਰਾਪਤੀ ਕਿਹਾ ਕਿਉਂਕਿ ਅਨਾਯਸ਼ਾ ਨੇ ਇੱਕ ਵਪਾਰਕ ਦੋਭਾਸ਼ੀ ਪੁਸਤਕ ਲੜੀ ਪ੍ਰਕਾਸ਼ਿਤ ਕੀਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ਅਨਾਯਸ਼ਾ ਭਵਿੱਖ ਵਿੱਚ ਹੋਰ ਵੀ ਵੱਡੀਆਂ ਪੁਲਾਂਘਾ ਪੁੱਟੇ।
ਅਨਾਯਸ਼ਾ ਦਾ ਸਫਰ ਉਦੋਂ ਸ਼ੁਰੂ ਹੋਇਆ ਜਦੋਂ ਉਹ ਸਿਰਫ 8 ਮਹੀਨੇ ਦੀ ਸੀ। ਉਹ 5 ਸਾਲ ਦੀ ਉਮਰ ਵਿੱਚ 100 ਸੰਸਕ੍ਰਿਤ ਆਇਤਾਂ (ਸ਼ਲੋਕ) ਦਾ ਪਾਠ ਕਰ ਲੈਂਦੀ ਸੀ ਅਤੇ ਹੋਰ ਲੋਕਾਂ ਨਾਲ ਸਿੱਖਣ ਦੀ ਆਪਣੀ ਤਮੰਨਾਂ ਨੂੰ ਸਾਂਝਾ ਕਰਨ ਲਈ ਇੱਕ ਕਿਤਾਬ ਲਿਖਣ ਦਾ ਫੈਸਲਾ ਕੀਤਾ। ”ਮਾਈ ਜਰਨੀ ਆਫ਼ ਲਰਨਿੰਗ 100 ਸਲੋਕ” ਅਤੇ ”100 ਸ਼ਲੋਕਾਂ ਨੂੰ ਆਸਾਨੀ ਨਾਲ ਕਿਵੇਂ ਸਿੱਖਣਾ ਹੈ” ਸਿਰਲੇਖ ਵਾਲੀ ਉਸ ਦੀ ਕਿਤਾਬ ਲੜੀ, ਉਹ ਤਸਵੀਰਾਂ ਪੇਸ਼ ਕਰਦੀ ਹੈ ਜੋ ਉਸਨੇ ਆਪਣੇ ਹੱਥਾਂ ਨਾਲ ਖਿੱਚੀਆਂ ਹਨ। ਅਨਾਯਸ਼ਾ, ਡਾਕਟਰ ਸੰਚਿਤ ਬੁੱਧੀਰਾਜਾ (ਗੈਸਟ੍ਰੋਐਂਟਰੌਲੋਜਿਸਟ) ਅਤੇ ਡਾਕਟਰ ਰਾਵਿਕਾ ਕਨਿਸ਼ ਬੁੱਧੀਰਾਜਾ (ਡਰਮਾਟੋਲੋਜਿਸਟ) ਦੀ ਧੀ, ਰਚਨਾਤਮਕਤਾ ਲਈ ਜਨੂੰਨ ਵਾਲੀ ਇੱਕ ਉਤਸ਼ਾਹੀ ਬੱਚੀ ਹੈ ਅਤੇ ਇਸਦਾ ਉਦੇਸ਼ ‘ਸੁਪਨਾ ਦੇਖੋ, ਮਿਹਨਤ ਕਰੋ’ ਦੇ ਸੁਨੇਹੇ ਨੂੰ ਆਪਣੇ ਸਾਰੇ ਦੋਸਤਾਂ ਅਤੇ ਪਾਠਕਾਂ ਤੱਕ ਪਹੁੰਚਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...