September 5, 2026, 12:58 am
----------- Advertisement -----------
HomeNewsLatest Newsਲੁਧਿਆਣਾ: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਲੁਧਿਆਣਾ: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਲੁਧਿਆਣਾ, 06 ਸਤੰਬਰ – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ ਸੀ.ਡੀ.ਪੀ.ਓ. ਅਰਬਨ-4, ਲੁਧਿਆਣਾ ਦੀਆਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਤਾਇਨਾਤ ਕੀਤਾ ਗਿਆ ਹੈ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਰਮਨਪ੍ਰੀਤ ਕੌਰ ਹੈਲਪਰ ਅਤੇ ਸੀਮਾ ਰਾਣੀ ਹੈਲਪਰ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਵਧਾਈ ਦਿੰਦਿਆਂ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਕੌਰ ਸੀ.ਡੀ.ਪੀ.ਓ. ਅਰਬਨ-4, ਲੁਧਿਆਣਾ, ਅਮਨਦੀਪ ਕੌਰ ਸੀਨੀਅਰ ਸਹਾਇਕ ਅਤੇ ਜਿੰਦਰਪਾਲ ਕੌਰ ਸੁਪਰਵਾਈਜ਼ਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...