May 25, 2026, 7:29 pm
----------- Advertisement -----------
HomeNewsLatest Newsਲੁਧਿਆਣਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਲੁਧਿਆਣਾ ਪੁਲਿਸ ਨੇ ਕੱਢਿਆ ਫਲੈਗ ਮਾਰਚ

Published on

----------- Advertisement -----------

ਅੱਜ ਲੁਧਿਆਣਾ ਵਿੱਚ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸੀਨੀਅਰ ਅਧਿਕਾਰੀਆਂ ਨਾਲ ਫਲੈਗ ਮਾਰਚ ਕੱਢਿਆ। ਫਲੈਗ ਮਾਰਚ ਵਿੱਚ 300 ਤੋਂ ਵੱਧ ਪੁਲੀਸ ਮੁਲਾਜ਼ਮ ਸ਼ਾਮਲ ਹਨ।
ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਚਾਹਲ ਨੇ ਦੱਸਿਆ ਕਿ ਪੁਲੀਸ ਵੱਲੋਂ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਵੀ ਵੱਖ-ਵੱਖ ਖੇਤਰਾਂ ਵਿੱਚ ਪੁਲੀਸ ਦੀ ਗਸ਼ਤ ਤੇਜ਼ ਕੀਤੀ ਜਾਵੇਗੀ। ਸ਼ਹਿਰ ਵਿੱਚ ਬੀਐਸਐਫ ਅਤੇ ਸੀਆਰਪੀਐਫ ਦੀਆਂ ਕੰਪਨੀਆਂ ਤਾਇਨਾਤ ਹਨ।
ਪੁਲਿਸ ਕਮਿਸ਼ਨਰ ਚਾਹਲ ਨੇ ਦੱਸਿਆ ਕਿ ਸ਼ਹਿਰ ‘ਚ ਅਮਨ -ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਫਲੈਗ ਮਾਰਚ ਕੱਢਿਆ ਜਾਂਦਾ ਹੈ | ਇਹ ਮਾਰਚ ਸ਼ਹਿਰ ਦੇ ਪੌਸ਼ ਇਲਾਕਿਆਂ ਸਮੇਤ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਸਮਾਪਤ ਹੋਵੇਗਾ। ਇਹ ਮਾਰਚ ਫ਼ਿਰੋਜ਼ਪੁਰ ਰੋਡ ਸੀ.ਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਘੁਮਾਰ ਮੰਡੀ, ਸੱਗੂ ਚੌਕ, ਗੁਰਦੇਵ ਨਗਰ ਆਦਿ ਇਲਾਕਿਆਂ ਵਿੱਚੋਂ ਕੱਢਿਆ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਪੁਲਿਸ ਦੇ ਕੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਤਾ ਜੋ ਲੋਕ ਸਭਾ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...