September 17, 2026, 4:50 am
----------- Advertisement -----------
HomeNewsLatest Newsਲੁਧਿਆਣਾ 'ਚ ਦਿਮਾਗੀ ਤੌਰ 'ਤੇ ਕਮਜ਼ੋਰ ਲੜਕੀ ਨਾਲ ਬ.ਲਾਤਕਾਰ ਦੀ ਕੋਸ਼ਿਸ਼

ਲੁਧਿਆਣਾ ‘ਚ ਦਿਮਾਗੀ ਤੌਰ ‘ਤੇ ਕਮਜ਼ੋਰ ਲੜਕੀ ਨਾਲ ਬ.ਲਾਤਕਾਰ ਦੀ ਕੋਸ਼ਿਸ਼

Published on

----------- Advertisement -----------

ਲੁਧਿਆਣਾ ‘ਚ 12 ਸਾਲਾ ਦਿਮਾਗੀ ਤੌਰ ‘ਤੇ ਕਮਜ਼ੋਰ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਗਲੀ ਵਿੱਚ ਖੇਡ ਰਹੀ ਸੀ ਕਿ ਇੱਕ ਵਿਅਕਤੀ ਉਸ ਨੂੰ ਅਗਵਾ ਕਰਕੇ ਨੇੜੇ ਦੀਆਂ ਝਾੜੀਆਂ ਵਿੱਚ ਲੈ ਗਿਆ। ਗਲੀ ‘ਚ ਨਾ ਦਿਸਣ ‘ਤੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੀ ਭਾਲ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਝਾੜੀਆਂ ‘ਚੋਂ ਉਸ ਦੇ ਚੀਕਣ ਦੀ ਆਵਾਜ਼ ਸੁਣਾਈ ਦਿੱਤੀ।
ਜਦੋਂ ਪਰਿਵਾਰ ਪਹੁੰਚਿਆ ਤਾਂ ਵਿਅਕਤੀ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ ਲੜਕੀ ਦਾ ਪਿਤਾ ਉਸ ਦੇ ਨੇੜੇ ਗਿਆ ਤਾਂ ਉਹ ਵਿਅਕਤੀ ਲੜਕੀ ਦੇ ਪਿਤਾ ਨੂੰ ਧੱਕਾ ਦੇ ਕੇ ਭੱਜ ਗਿਆ। ਮੁਲਜ਼ਮ ਦੀ ਪਛਾਣ ਅਜੈ ਵਾਸੀ ਪਿੰਡ ਸਾਹਿਬਾਣਾ ਵਜੋਂ ਹੋਈ ਹੈ।
ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੀ ਸ਼ਿਕਾਇਤ ਮਿਲਦਿਆਂ ਹੀ ਛਾਪੇਮਾਰੀ ਸ਼ੁਰੂ ਕੀਤੀ ਗਈ ਤੇ ਮੁਲਜ਼ਮ ਅਜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਲਦ ਹੀ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਮੁਲਜ਼ਮ ਤੋਂ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਹ ਕਿੰਨੇ ਸਮੇਂ ਤੋਂ ਲੜਕੀ ’ਤੇ ਬੁਰੀ ਨਜ਼ਰ ਰੱਖ ਰਿਹਾ ਸੀ। ਉਹ ਹੁਣ ਤੱਕ ਕਿੰਨੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ? ਪੀੜਤ ਲੜਕੀ ਦਾ ਵੀ ਮੈਡੀਕਲ ਕਰਵਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...