October 2, 2026, 7:36 am
----------- Advertisement -----------
HomeNewsLatest Newsਟਰਾਂਸਪੋਰਟ ਟੈਂਡਰ ਘੁਟਾਲਾ: ਵਿਜੀਲੈਂਸ ਨੇ ਕੈਬਨਿਟ ਮੰਤਰੀ ਆਸ਼ੂ ਦੇ ਕਰੀਬੀ ਮੀਨੂੰ ਮਲਹੋਤਰਾ...

ਟਰਾਂਸਪੋਰਟ ਟੈਂਡਰ ਘੁਟਾਲਾ: ਵਿਜੀਲੈਂਸ ਨੇ ਕੈਬਨਿਟ ਮੰਤਰੀ ਆਸ਼ੂ ਦੇ ਕਰੀਬੀ ਮੀਨੂੰ ਮਲਹੋਤਰਾ ਕੀਤਾ ਕਾਬੂ

Published on

----------- Advertisement -----------

ਪੰਜਾਬ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਪੰਕਜ ਮੀਨੂੰ ਮਲਹੋਤਰਾ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਮੀਨੂੰ ਮਲਹੋਤਰਾ 16 ਅਗਸਤ ਤੋਂ ਫਰਾਰ ਸੀ। ਕਰੀਬ 4 ਤੋਂ 5 ਮਹੀਨਿਆਂ ਬਾਅਦ ਵਿਜੀਲੈਂਸ ਨੇ ਮੁਲਜ਼ਮ ਮੀਨੂੰ ਮਲਹੋਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਸੂਤਰਾਂ ਮੁਤਾਬਕ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਮੀਨੂੰ ਮਲਹੋਤਰਾ ਨੇ ਖੁਦ ਆਤਮ ਸਮਰਪਣ ਕਰ ਦਿੱਤਾ ਹੈ ਪਰ ਅਜੇ ਤੱਕ ਕਿਸੇ ਵਿਜੀਲੈਂਸ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਵਿਜੀਲੈਂਸ ਦੀ ਜਾਂਚ ਅਨੁਸਾਰ ਇਸ ਘੁਟਾਲੇ ਵਿੱਚ ਆਸ਼ੂ ਦੇ ਪੀਏ ਮੀਨੂੰ ਮਲਹੋਤਰਾ ਦੀ ਸਭ ਤੋਂ ਅਹਿਮ ਭੂਮਿਕਾ ਸੀ। ਵਪਾਰੀਆਂ ਨੂੰ ਲੱਭਣ ਤੋਂ ਲੈ ਕੇ ਟੈਂਡਰਾਂ ਲਈ ਰੇਟ ਤੈਅ ਕਰਨ ਤੱਕ ਦਾ ਸਾਰਾ ਕੰਮ ਮੀਨੂੰ ਹੀ ਕਰਦਾ ਸੀ। ਸੌਦਾ ਤੈਅ ਹੋਣ ਤੋਂ ਬਾਅਦ, ਪੈਸਿਆਂ ਦਾ ਲੈਣ-ਦੇਣ ਵੀ ਮੀਨੂ ਹੀ ਕਰਦਾ ਸੀ। ਅਫਸਰਾਂ ਤੋਂ ਲੈ ਕੇ ਲੀਡਰਾਂ ਤੱਕ ਹਿੱਸਾ ਵੰਡਣਾ ਉਸ ਦਾ ਕੰਮ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...