June 29, 2026, 9:14 am
----------- Advertisement -----------
HomeNewsLatest Newsਲੁਧਿਆਣਾ 'ਚ ਹੋਇਆ ਜਲਥਲ! ਭਾਰੀ ਮੀਂਹ ਕਾਰਨ ਡਿੱਗੀ ਇਮਾਰਤ ਦੀ ਕੰਧ

ਲੁਧਿਆਣਾ ‘ਚ ਹੋਇਆ ਜਲਥਲ! ਭਾਰੀ ਮੀਂਹ ਕਾਰਨ ਡਿੱਗੀ ਇਮਾਰਤ ਦੀ ਕੰਧ

Published on

----------- Advertisement -----------

ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਜਿਥੇ ਮੀਂਹ ਨਾਲ ਵੀਰਵਾਰ ਸਵੇਰੇ ਮੌਸਮ ਸੁਹਾਵਣਾ ਹੋ ਗਿਆ ਉਥੇ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਜਵੱਦੀ ਨੇੜੇ ਇੱਕ ਇਮਾਰਤ ਦੀ ਕੰਧ ਡਿੱਗ ਗਈ, ਜਿਸ ਕਾਰਨ ਕੁਝ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਵੀ ਆ ਗਈਆਂ। ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਘਟਨਾ ਵਾਲੀ ਥਾਂ ‘ਤੇ ਜੇਸੀਬੀ ਮਸ਼ੀਨਾਂ ਆਦਿ ਬੁਲਾ ਕੇ ਮਲਬਾ ਹਟਾਇਆ ਜਾ ਰਿਹਾ ਹੈ।
ਅੱਜ ਪਏ ਮੀਂਹ ਕਾਰਨ ਕਈ ਥਾਈ ਸੜਕਾਂ ’ਤੇ ਪਾਣੀ ਭਰ ਗਿਆ ਹੈ। ਨਿਗਮ ਦਾ ਡਰੇਨੇਜ ਸਿਸਟਮ ਫੇਲ ਹੁੰਦਾ ਨਜ਼ਰ ਆਇਆ। ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਗਲੀਆਂ, ਮੁਹੱਲੇ ਅਤੇ ਸੜਕਾਂ ਪਾਣੀ ਵਿੱਚ ਡੁੱਬ ਗਈਆਂ। ਜਿਨ੍ਹਾਂ ਸੜਕਾਂ ‘ਤੇ ਟੋਏ ਪਏ ਸਨ, ਉਹ ਜਾਨਲੇਵਾ ਬਣ ਗਏ ਹਨ।
ਸ਼ਹਿਰ ਦੇ ਮੁੱਖ ਬਾਜ਼ਾਰ ਘੰਟਾ ਘਰ, ਕੇਸਰਗੰਜ ਮੰਡੀ, ਮੀਨਾ ਬਾਜ਼ਾਰ, ਗਿੱਲ ਰੋਡ, ਪਾਹਵਾ ਹਸਪਤਾਲ ਰੋਡ, ਜਨਕਪੁਰੀ, ਸਮਰਾਲਾ ਚੌਕ, 32 ਸੈਕਟਰ, ਚੰਡੀਗੜ੍ਹ ਰੋਡ, ਤਾਜਪੁਰ ਰੋਡ, ਟਿੱਬਾ ਰੋਡ, ਕਿਦਵਈ ਨਗਰ, ਗਣੇਸ਼ ਨਗਰ, ਨੀਲਾ ਝੰਡਾ ਰੋਡ, ਸ਼ਿੰਗਾਰ ਸਿਨੇਮਾ ਰੋਡ ‘ਤੇ ਪੁਰਾਣਾ ਬਾਜ਼ਾਰ, ਬਰਸਾਤੀ ਬਾਜ਼ਾਰ, ਗੁੜਮੰਡੀ, ਰੇਲਵੇ ਸਟੇਸ਼ਨ, ਜੀਆਰਪੀ ਥਾਣਾ ਆਦਿ ਥਾਵਾਂ ‘ਤੇ ਪਾਣੀ ਭਰ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...