September 19, 2026, 10:07 pm
----------- Advertisement -----------
HomeNewsLatest Newsਲੁਧਿਆਣਾ 'ਚ 1 ਹਜ਼ਾਰ ਤੋਂ ਵੱਧ ਪਸ਼ੂ 'ਲੰਪੀ ਸਕਿਨ' ਨਾਲ ਪੀੜ੍ਹਤ, 200...

ਲੁਧਿਆਣਾ ‘ਚ 1 ਹਜ਼ਾਰ ਤੋਂ ਵੱਧ ਪਸ਼ੂ ‘ਲੰਪੀ ਸਕਿਨ’ ਨਾਲ ਪੀੜ੍ਹਤ, 200 ਦੇ ਕਰੀਬ ਪਸ਼ੂਆਂ ਦੀ ਮੌਤ

Published on

----------- Advertisement -----------

‘ਲੰਪੀ ਸਕਿਨ’ ਬਿਮਾਰੀ ਤੇਜ਼ੀ ਨਾਲ ਪਸ਼ੂਆਂ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ। ਪਸ਼ੂ ਪਾਲਣ ਵਿਭਾਗ ਦੇ ਅਨੁਸਾਰ ਸ਼ਨੀਵਾਰ ਤੱਕ ਜ਼ਿਲ੍ਹਾ ਲੁਧਿਆਣਾ ਵਿੱਚ ਸੰਕਰਮਿਤ ਪਸ਼ੂਆਂ ਦੀ ਗਿਣਤੀ ਇੱਕ ਹਜ਼ਾਰ ਤੱਕ ਪਹੁੰਚ ਗਈ ਹੈ। ਜਦਕਿ 200 ਦੇ ਕਰੀਬ ਪਸ਼ੂ ਇਸ ਇਨਫੈਕਸ਼ਨ ਕਾਰਨ ਮਰ ਚੁੱਕੇ ਹਨ। ਮਰਨ ਵਾਲੇ ਪਸ਼ੂਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ।
ਜਾਣਕਾਰੀ ਅਨੁਸਾਰ ਪਸ਼ੂਆਂ ਵਿੱਚ ਇਹ ਬਿਮਾਰੀ ‘ਲੰਪੀ ਸਕਿਨ ਡਿਜ਼ੀਜ਼ ਵਾਇਰਸ’ (ਐਲਐਸਡੀਵੀ) ਨਾਂ ਦੇ ਵਾਇਰਸ ਕਾਰਨ ਫੈਲ ਰਹੀ ਹੈ। ਇਸ ਦੀਆਂ ਤਿੰਨ ਪ੍ਰਜਾਤੀਆਂ ਹਨ ਜਿਨ੍ਹਾਂ ਵਿੱਚ ਪਹਿਲੀ ਪ੍ਰਜਾਤੀ ‘ਕੈਪਰੀਪੋਕਸਵਾਇਰਸ’ ਹੈ। ਇਸ ਤੋਂ ਇਲਾਵਾ ਇਸ ਦੀਆ ਦੋ ਹੋਰ ਪ੍ਰਜਾਤੀਆਂ ਗੋਟਪੌਕਸ ਵਾਇਰਸ ਅਤੇ ਸ਼ੀਪੌਕਸ ਵਾਇਰਸ ਹਨ।
ਲੁਧਿਆਣਾ ਵਿੱਚ ਪਸ਼ੂਆਂ ਵਿੱਚ ਫੈਲਣ ਵਾਲੀ ਇਸ ਬਿਮਾਰੀ ਨੂੰ ਰੋਕਣ ਲਈ ਨਗਰ ਨਿਗਮ ਗੰਭੀਰ ਹੈ। ਨਿਗਮ ਦੇ ਸਿਹਤ ਵਿਭਾਗ ਦੇ ਅਧਿਕਾਰੀ ਡਾ: ਗੁਲਸ਼ਨ ਰਾਏ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਇਹ ਟੀਮਾਂ 24 ਘੰਟੇ ਲਗਾਤਾਰ ਕੰਮ ਕਰਨਗੀਆਂ। ਇਸ ਦੇ ਨਾਲ ਹੀ ਪਸ਼ੂਆਂ ਨੂੰ ਗੋਟ-ਪੌਕਸ ਦੇ ਟੀਕੇ ਵੀ ਲਗਾਏ ਜਾ ਰਹੇ ਹਨ ਤਾਂ ਜੋ ਸਮੇਂ ਸਿਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...