April 10, 2026, 1:50 pm
----------- Advertisement -----------
HomeNewsBreaking Newsਭਗਵੰਤ ਮਾਨ ਨੇ ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਦੀਆਂ ਸਮੂਹ ਸੰਗਤਾਂ...

ਭਗਵੰਤ ਮਾਨ ਨੇ ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆਂ

Published on

----------- Advertisement -----------

ਚੰਡੀਗੜ੍ਹ, 23 ਸਤੰਬਰ 2022 – ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।

ਮਾਨ ਨੇ ਆਪਣੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ, “ਮਹਾਨ ਕਵੀ ਤੇ ਸੂਫ਼ੀ ਪ੍ਰਚਾਰਕ ਬਾਬਾ ਸ਼ੇਖ ਫ਼ਰੀਦ ਜੀ…ਜਿਨ੍ਹਾਂ ਆਪਣੇ ਰਚਿਤ ਸਲੋਕ-ਸ਼ਬਦਾਂ ਵਿਚਕਾਰ ਰੱਬ ਮਿਲਣ ਦੀ ਤਾਂਘ ਤੇ ਮਿਠਾਸ ਭਰੀ…ਨਿਮਰਤਾ ਤੇ ਸਾਦਗੀ ਨਾਲ ਸਾਰਾ ਜੀਵਨ ਬਤੀਤ ਕੀਤਾ… ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ…”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...