September 21, 2026, 12:07 am
----------- Advertisement -----------
HomeNewsLatest Newsਮਹਿੰਦਰ ਸਿੰਘ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਭਾਜਪਾ ਹਾਈਕਮਾਂਡ ਨੇ ਜਲੰਧਰ ਲੋਕ ਸਭਾ...

ਮਹਿੰਦਰ ਸਿੰਘ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਭਾਜਪਾ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਉਪ-ਚੋਣ ਲਈ ਕੀਤਾ ਇੰਚਾਰਜ ਨਿਯੁਕਤ

Published on

----------- Advertisement -----------

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ। 10 ਮਈ ਨੂੰ ਜ਼ਿਮਨੀ ਚੋਣ ਦੇ ਲਈ ਵੋਟਿੰਗ ਹੋਵੇਗੀ। ਜਿਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਜ਼ਿਮਨੀ ਚੋਣ ਦੇ ਲਈ ਨਾਮਜਦਗੀ ਲਈ ਆਖਰੀ ਤਰੀਕ 20 ਅਪ੍ਰੈਲ ਹੈ। ਉੱਤਰ ਪ੍ਰਦੇਸ਼ ਦੇ ਸਾਬਕਾ ਜਲ ਸ਼ਕਤੀ ਮੰਤਰੀ ਮਹਿੰਦਰ ਸਿੰਘ ਨੂੰ ਭਾਜਪਾ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਉਪ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਕੀਤੀ ਹੈ।


ਦੱਸ ਦਈਏ ਕਿ ਜਲੰਧਰ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਸੰਤੋਖ ਚੌਧਰੀ ਨੂੰ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪਿਆ, ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਜਲੰਧਰ ਦੀ ਲੋਕ ਸਭਾ ਸੀਟ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲ੍ਹੀ ਪਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...