September 10, 2026, 4:09 pm
----------- Advertisement -----------
HomeNewsLatest Newsਅਕਾਲੀ ਦਲ (ਸੰਯੁਕਤ) ਨੂੰ ਵੱਡਾ ਝਟਕਾ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਪੁੱਤਰ ਸਮੇਤ...

ਅਕਾਲੀ ਦਲ (ਸੰਯੁਕਤ) ਨੂੰ ਵੱਡਾ ਝਟਕਾ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਪੁੱਤਰ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

Published on

----------- Advertisement -----------

ਅਕਾਲੀ ਦਲ (ਸੰਯੁਕਤ) ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਅਤੇ ਉਨ੍ਹਾਂ ਦੇ ਪੁੱਤਰ ਬਰਜਿੰਦਰ ਸਿੰਘ ਹੁਸੈਨਪੁਰ ਨੇ ਅਕਾਲੀ ਦਲ (ਸੰਯੁਕਤ)) ਨੂੰ ਅਲਵਿਦਾ ਕਹਿ ਕੇ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਪਾਰਟੀ ਵਿੱਚ ਵਾਪਸੀ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ। ਸੁਖਬੀਰ ਬਾਦਲ ਨੇ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...