September 23, 2026, 6:41 am
----------- Advertisement -----------
HomeNewsBreaking Newsਲੁਧਿਆਣਾ ਨਵਾਂ ਮੁਹੱਲਾ ਗੈਂਗਵਾਰ ਦਾ ਮੁੱਖ ਮੁਲਜ਼ਮ ਗ੍ਰਿਫਤਾਰ, ਨਿਹਾਲ ਨੂੰ ਪੁਲਿਸ ਨੇ...

ਲੁਧਿਆਣਾ ਨਵਾਂ ਮੁਹੱਲਾ ਗੈਂਗਵਾਰ ਦਾ ਮੁੱਖ ਮੁਲਜ਼ਮ ਗ੍ਰਿਫਤਾਰ, ਨਿਹਾਲ ਨੂੰ ਪੁਲਿਸ ਨੇ ਛਾਪਾ ਮਾਰ ਕੇ ਫੜਿਆ

Published on

----------- Advertisement -----------

ਲੁਧਿਆਣਾ, 30 ਮਾਰਚ 2024 – ਲੁਧਿਆਣਾ ਦੇ ਨਵਾਂ ਮੁਹੱਲਾ ਗੈਂਗ ਵਾਰ ਦਾ ਮੁੱਖ ਮੁਲਜ਼ਮ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁੱਖ ਮੁਲਜ਼ਮ ਨਿਹਾਲ ਨੂੰ ਪੁਲਿਸ ਨੇ ਛਾਪਾ ਮਾਰ ਕੇ ਫੜਿਆ ਹੈ। ਦੱਸ ਦਈਏ ਕਿ ਨਵਾਂ ਮੁਹੱਲਾ ‘ਚ ਹੋਈ ਝੜਪ ਵਿਚ ਸਭ ਤੋਂ ਪਹਿਲਾਂ ਗੋਲੀ ਚਲਾਉਣ ਵਾਲਾ ਉਹੀ ਸੀ।

ਲੁਧਿਆਣਾ ਦੇ ਨਵਾਂ ਮੁਹੱਲੇ ਵਿੱਚ ਹੋਈ ਗੈਂਗਵਾਰ ਦਾ ਮੁੱਖ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਫ਼ਰਾਰ ਸੀ। ਦੋਸ਼ੀ ਦਾ ਪੂਰਾ ਨਾਂ ਨਿਹਾਲ ਸ਼ਰਮਾ ਹੈ। ਉਹ ਗੈਂਗ ਵਾਰ ਤੋਂ ਕਰੀਬ 15 ਦਿਨ ਪਹਿਲਾਂ ਸ਼ੁਭਮ ਮੋਟਾ ਗੈਂਗ ‘ਚ ਸ਼ਾਮਲ ਹੋਇਆ ਸੀ। 20 ਫਰਵਰੀ ਨੂੰ ਸੁਭਾਨੀ ਬਿਲਡਿੰਗ ਰੋਡ ‘ਤੇ ਸ਼ੁਭਮ ਮੋਟਾ ਗੈਂਗ ਅਤੇ ਅੰਕੁਰ ਗੈਂਗ ਵਿਚਾਲੇ ਜਦੋਂ ਗੋਲੀਆਂ ਚੱਲੀਆਂ ਤਾਂ ਨਿਹਾਲ ਉਥੇ ਮੌਜੂਦ ਸੀ। ਜਦੋਂ ਝਗੜਾ ਵਧ ਗਿਆ ਤਾਂ ਉਸ ਨੇ ਸਭ ਤੋਂ ਪਹਿਲਾਂ ਗੋਲੀ ਚਲਾਈ ਸੀ।

ਨਿਹਾਲ ਨੇ ਨਾਜਾਇਜ਼ ਹਥਿਆਰਾਂ ਨਾਲ ਫਾਇਰਿੰਗ ਕੀਤੀ ਸੀ। ਨਿਹਾਲ ਸੋਸ਼ਲ ਮੀਡੀਆ ‘ਤੇ ਲਗਾਤਾਰ ਐਕਟਿਵ ਰਹਿੰਦਾ ਸੀ। ਪੁਲਿਸ ਹੁਣ ਨਿਹਾਲ ਨੂੰ ਰਿਮਾਂਡ ‘ਤੇ ਲੈ ਕੇ ਨਜਾਇਜ਼ ਹਥਿਆਰ ਬਰਾਮਦ ਕਰੇਗੀ। ਇਸ ਗੈਂਗ ਵਾਰ ਦੀ ਵੀਡੀਓ ਵੀ ਸਾਹਮਣੇ ਆਈ ਸੀ ਜਿਸ ਵਿੱਚ ਬਦਮਾਸ਼ ਇੱਕ-ਦੂਜੇ ‘ਤੇ ਗੋਲੀਬਾਰੀ ਕਰਦੇ ਨਜ਼ਰ ਆ ਰਹੇ ਸਨ। ਬਦਮਾਸ਼ਾਂ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਸਨ। ਅੰਕੁਰ ਗੈਂਗ ਦੇ ਮੈਂਬਰਾਂ ਨੂੰ ਪੁਲਿਸ ਪਹਿਲਾਂ ਹੀ ਸਹਾਰਨਪੁਰ ਦੇ ਇੱਕ ਗੈਰਾਜ ਤੋਂ ਗ੍ਰਿਫ਼ਤਾਰ ਕਰ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...