September 20, 2026, 12:16 am
----------- Advertisement -----------
HomeNewsBreaking Newsਡਰੱ.ਗਜ਼ ਮਾਮਲੇ 'ਚ ਮਜੀਠੀਆ ਤੋਂ ਕਰੀਬ ਢਾਈ ਘੰਟੇ ਕੀਤੀ ਪੁੱਛਗਿੱਛ,  7 ਵਾਰ...

ਡਰੱ.ਗਜ਼ ਮਾਮਲੇ ‘ਚ ਮਜੀਠੀਆ ਤੋਂ ਕਰੀਬ ਢਾਈ ਘੰਟੇ ਕੀਤੀ ਪੁੱਛਗਿੱਛ,  7 ਵਾਰ ਹੋ ਚੁੱਕੇ ਨੇ ਪੇਸ਼

Published on

----------- Advertisement -----------

  ਨਸ਼ਿਆਂ ਦੇ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਪਟਿਆਲਾ ਵਿੱਚ ਐਸਆਈਟੀ ਵੱਲੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਗਈ ਅਤੇ ਇਹ ਪੁੱਛਗਿੱਛ ਪੁਲਿਸ ਲਾਈਨਜ਼ ਦੇ ਅੰਦਰ ਹੋਈ।  

ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਦੇ ਸਮਰਥਕ ਅਤੇ ਸੀਨੀਅਰ ਅਕਾਲੀ ਆਗੂ ਪੁਲਿਸ ਲਾਈਨਜ਼ ਦੇ ਬਾਹਰ ਬੈਠੇ ਰਹੇ। ਐਸਆਈਟੀ ਨੇ ਮਜੀਠੀਆ ਨੂੰ ਕੁੱਲ ਅੱਠ ਵਾਰ ਪੇਸ਼ੀ ਲਈ ਬੁਲਾਇਆ ਹੈ ਅਤੇ ਉਹ ਸੱਤ ਵਾਰ ਪੇਸ਼ ਹੋਏ ਹਨ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਖਿਲਾਫ ਜਾਂਚ ਕਰ ਰਹੀਆਂ 6 ਐੱਸ.ਆਈ.ਟੀ.ਬਦਲ ਚੁੱਕੀ ਹੈ। 

ਜਦੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੇ ਬਾਹਰ ਮੀਡੀਆ ਵਾਲੇ ਨੂੰ ਦੇਖਿਆ ਹੈ ਤਾਂ ਮਜੀਠੀਆ ਨੇ ਇਸ ਨੂੰ ਗੁੰਡਾਗਰਦੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿਧਾਇਕ ਪਠਾਣ ਮਾਜਰਾ ਦੀ ਆਵਾਜ਼ ਨੂੰ ਦਬਾਉਣ ਲਈ ਲੋਕਤੰਤਰ ਦੇ ਚੌਥੇ ਥੰਮ ‘ਤੇ ਹਮਲਾ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...