June 9, 2026, 1:24 am
----------- Advertisement -----------
HomeNewsLatest Newsਜਲੰਧਰ ਦੇ ਮੇਜਰ ਨੇ ਜੰਮੂ-ਕਸ਼ਮੀਰ 'ਚ ਕੀਤੀ ਖੁਦਕੁਸ਼ੀ, ਦੋ ਸਾਲ ਪਹਿਲਾਂ ਹੋਇਆ...

ਜਲੰਧਰ ਦੇ ਮੇਜਰ ਨੇ ਜੰਮੂ-ਕਸ਼ਮੀਰ ‘ਚ ਕੀਤੀ ਖੁਦਕੁਸ਼ੀ, ਦੋ ਸਾਲ ਪਹਿਲਾਂ ਹੋਇਆ ਸੀ ਵਿਆਹ

Published on

----------- Advertisement -----------

ਜੰਮੂ-ਕਸ਼ਮੀਰ ਦੇ ਅਖਨੂਰ ਬਾਰਡਰ ‘ਤੇ ਤਾਇਨਾਤ ਜਲੰਧਰ ਦੇ ਲੱਧੇਵਾਲੀ ਦੇ ਰਹਿਣ ਵਾਲੇ ਮੇਜਰ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੇਜਰ ਦੀ ਪਛਾਣ ਮੁਬਾਰਕ ਸਿੰਘ ਪੱਡਾ ਵਜੋਂ ਹੋਈ ਹੈ। ਅੱਜ ਪੱਡਾ ਦੀ ਮ੍ਰਿਤਕ ਦੇਹ ਨੂੰ ਜਲੰਧਰ ਲਿਆਂਦਾ ਗਿਆ, ਜਿੱਥੇ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਦੋਂ ਮੁਬਾਰਕ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਘਰ ਲੱਧੇਵਾਲੀ ਪੁੱਜੀ ਤਾਂ ਸਾਰਾ ਪਰਿਵਾਰ ਰੋ ਰਿਹਾ ਸੀ। ਉਨ੍ਹਾਂ ਦੀ ਦੇਹ ਨੂੰ ਸਨਮਾਨਤ ਤਿਰੰਗੇ ਨਾਲ ਸਸਕਾਰ ਲਈ ਭੇਜਿਆ ਗਿਆ।

ਮੁਬਾਰਕ ਸਿੰਘ ਦੇ ਨਾਲ ਤਾਇਨਾਤ ਫੌਜ ਦੇ ਮੇਜਰ ਰਮਿਤ ਸਿੰਘ ਨੇ ਦੱਸਿਆ- ਮੇਜਰ ਪੱਡਾ ਉਨ੍ਹਾਂ ਦੇ ਨਾਲ ਤਾਇਨਾਤ ਸੀ। ਦੋਵਾਂ ਨੇ ਇਕੱਠੇ ਟ੍ਰੇਨਿੰਗ ਕੀਤੀ ਹੈ ਅਤੇ ਦੋਵੇਂ ਇਕੱਠੇ ਪਾਸ ਆਊਟ ਹੋਏ ਹਨ। ਜਿਸ ਤੋਂ ਬਾਅਦ ਮੇਜਰ ਮੁਬਾਰਕ ਸਿੰਘ ਪੱਡਾ ਨੂੰ ਸਭ ਤੋਂ ਪਹਿਲਾਂ ਉਤਰਾਖੰਡ ਵਿੱਚ ਤਾਇਨਾਤ ਕੀਤਾ ਗਿਆ ਸੀ। ਫਿਰ ਉਹ ਪੱਛਮੀ ਬੰਗਾਲ ਅਤੇ ਬਾਅਦ ਵਿਚ ਜੰਮੂ-ਕਸ਼ਮੀਰ ਵਿਚ ਤਾਇਨਾਤ ਸਨ।

ਮੇਜਰ ਰਮਿਤ ਸਿੰਘ ਨੇ ਦੱਸਿਆ ਕਿ ਮੁਬਾਰਕ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਪਰ ਇਹ ਜ਼ਰੂਰ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਖੁਦਕੁਸ਼ੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਰਿਪੋਰਟ ਆਵੇਗੀ ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...