September 14, 2026, 4:51 pm
----------- Advertisement -----------
HomeNewsBreaking Newsਪੰਜਾਬ ਕਰ ਵਿਭਾਗ ਦੀ ਟੀਮ ਦੀ ਵੱਡੀ ਕਾਰਵਾਈ, 5 ਕਰੋੜ ਦੇ ਗਹਿਣੇ...

ਪੰਜਾਬ ਕਰ ਵਿਭਾਗ ਦੀ ਟੀਮ ਦੀ ਵੱਡੀ ਕਾਰਵਾਈ, 5 ਕਰੋੜ ਦੇ ਗਹਿਣੇ ਕੀਤੇ ਜ਼ਬਤ

Published on

----------- Advertisement -----------

ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਪੰਜਾਬ ਕਰ ਵਿਭਾਗ ਦੀ ਟੀਮ ਵੱਲੋਂ ਵੱਡੀ ਮਾਤਰਾ ਵਿੱਚ ਸੋਨਾ ਲੈ ਕੇ ਜਾਂਦੇ ਇੱਕ ਨਿੱਜੀ ਵਾਹਨ ਨੂੰ ਫੜਿਆ ਗਿਆ ਹੈ। 

ਅਡੀਸ਼ਨਲ ਕਮਿਸ਼ਨਰ ਜੀਵਨ ਜੋਤ ਕਰਨ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ 5 ਕਰੋੜ ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਜ਼ਬਤ ਕੀਤੇ ਹਨ। ਅਡੀਸ਼ਨਲ ਕਮਿਸ਼ਨਰ ਜੀਵਨ ਜੋਤ ਕੌਰ ਨੇ ਦੱਸਿਆ ਕਿ ਸਟੇਟ ਟੈਕਸ ਅਫ਼ਸਰ ਨੇ ਬਠਿੰਡਾ ਤੋਂ ਚੰਡੀਗੜ੍ਹ ਨੂੰ ਜਾਂਦੀ ਸੜਕ ’ਤੇ ਚੈਕਿੰਗ ਦੌਰਾਨ ਇੱਕ ਸਫ਼ੈਦ ਰੰਗ ਦੀ ਇਨੋਵਾ ਕਾਰ ਨੂੰ ਰੋਕਿਆ। 

ਜਦੋਂ ਇਹ ਚੰਡੀਗੜ੍ਹ ਨੰਬਰ ਦੀ ਇਨੋਵਾ ਨਾ ਰੁਕੀ ਤਾਂ ਸੰਗਰੂਰ ਭਵਾਨੀਗੜ੍ਹ ਰੋਡ ‘ਤੇ ਕਾਲਾ ਝੱਡ ਟੋਲ ਪਲਾਜ਼ਾ ‘ਤੇ ਇਸ ਦਾ ਪਿੱਛਾ ਕਰ ਕੇ ਕਾਬੂ ਕਰ ਲਿਆ ਗਿਆ । ਗੱਡੀ ਦੀ ਤਲਾਸ਼ੀ ਲੈਣ ‘ਤੇ ਉਸ ‘ਚੋਂ ਚੂੜੀਆਂ, ਮੁੰਦਰੀਆਂ, ਚੋਕਰ ਸੈੱਟ ਅਤੇ ਹਾਰ ਸਮੇਤ ਸੋਨੇ ਅਤੇ ਹੀਰੇ ਜੜੇ ਗਹਿਣੇ ਬਰਾਮਦ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...