ਪੰਜਾਬ ਸਰਕਾਰ ਵੱਲੋਂ 7 ਆਈ.ਏ.ਐਸ ਅਤੇ ਪੀ.ਸੀ.ਐਸ ਇਕ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਮੁੱਖ ਸਕੱਤਰ ਵੀਕੇ ਜੰਜੂਆ ਦੀ ਸੇਵਾਮੁਕਤੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੁੜ 7 ਆਈਏਐਸ ਅਤੇ 1 ਪੀਸੀਐਸ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ’ਤੇ ਸੇਵਾ ਨਿਭਾਅ ਰਹੇ ਕਈ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ।














